Matthew 12:21 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਕੌਮਾਂ ਉਸ ਉੱਪਰ ਆਪਣੀ ਆਸ ਰੱਖਣਗੀਆਂ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਤੇ ਸਾਰੀਆਂ ਕੌਮਾਂ ਉਸ ਉੱਤੇ ਆਸ ਰੱਖਣਗੀਆਂ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਉਸ ਦੇ ਨਾਮ ਉੱਤੇ ਰਾਸ਼ਟਰ ਆਸ ਰੱਖਣਗੇ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਦੇ ਨਾਮ ਉੱਤੇ ਪਰਾਈਆਂ ਕੌਮਾਂ ਆਸ ਰੱਖਣਗੀਆਂ।।
Punjabi ERV
ਅਤੇ ਕੌਮਾਂ ਉਸ ਉੱਪਰ ਆਪਣੀ ਆਸ ਰੱਖਣਗੀਆਂ।” ਯਸਾਯਾਹ 42:1-4
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਦੇ ਨਾਮ ਉੱਤੇ ਪਰਾਈਆਂ ਕੌਮਾਂ ਆਸ ਰੱਖਣਗੀਆਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہدے ناں اُتّے غیر قوماں آسرا رکھن گِئیاں۔
Punjabi Standard Bible (Punjabi Standard Bible) 2023
ਪਰਾਈਆਂ ਕੌਮਾਂ ਉਸ ਦੇ ਨਾਮ ਉੱਤੇ ਆਸ ਰੱਖਣਗੀਆਂ।