Matthew 12:23 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਸਾਰੇ ਲੋਕ ਹੈਰਾਨ ਸਨ ਅਤੇ ਆਖਿਆ, “ਕੀ ਇਹ ਆਦਮੀ ਦਾਊਦ ਦਾ ਪੁੱਤਰ ਤਾਂ ਨਹੀਂ ਜਿਸ ਨੂੰ ਪਰਮੇਸ਼ੁਰ ਨੇ ਸਾਡੇ ਲੋਕਾਂ ਵਿੱਚ ਭੇਜਣ ਦਾ ਵਾਅਦਾ ਕੀਤਾ ਸੀ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਸਾਰੀ ਭੀੜ ਇਹ ਦੇਖ ਕੇ ਹੈਰਾਨ ਹੋ ਗਈ । ਲੋਕ ਕਹਿਣ ਲੱਗੇ, “ਕੀ ਇਹ ਦਾਊਦ ਦਾ ਪੁੱਤਰ ਹੈ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਸਾਰੇ ਲੋਕ ਜਿਹੜੇ ਉਸ ਜਗ੍ਹਾ ਤੇ ਇਕੱਠੇ ਹੋਏ ਸਨ ਹੈਰਾਨ ਰਹਿ ਗਏ ਤੇ ਬੋਲੇ, “ਕੀ ਇਹ ਦਾਵੀਦ ਦਾ ਪੁੱਤਰ ਤੇ ਨਹੀਂ ਹੈ?”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸਾਰੇ ਲੋਕ ਅਚਰਜ ਹੋਕੇ ਬੋਲੇ, ਭਲਾ, ਇਹੋ ਦਾਊਦ ਦਾ ਪੁੱਤ੍ਰ ਨਹੀਂ ਹੈ?
Punjabi ERV
ਸਾਰੇ ਲੋਕ ਹੈਰਾਨ ਸਨ ਅਤੇ ਆਖਿਆ, “ਕੀ ਇਹ ਆਦਮੀ ਦਾਊਦ ਦਾ ਪੁੱਤਰ ਤਾਂ ਨਹੀਂ ਜਿਸਨੂੰ ਪਰਮੇਸ਼ੁਰ ਨੇ ਸਾਡੇ ਲੋਕਾਂ ਵਿੱਚ ਭੇਜਣ ਦਾ ਵਾਅਦਾ ਕੀਤਾ ਸੀ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਸਾਰੇ ਲੋਕ ਹੈਰਾਨ ਹੋ ਕੇ ਬੋਲੇ, ਕੀ, ਇਹ ਦਾਊਦ ਦਾ ਪੁੱਤਰ ਨਹੀਂ ਹੈ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ساریاں لوکاں تعجُّب کر کے آکھیا! ایہہ داؤد دا پُتر نئیں؟
Punjabi Standard Bible (Punjabi Standard Bible) 2023
ਤਦ ਸਾਰੀ ਭੀੜ ਹੈਰਾਨ ਹੋ ਕੇ ਕਹਿਣ ਲੱਗੀ, “ਕਿਤੇ ਇਹੋ ਤਾਂ ਦਾਊਦ ਦਾ ਪੁੱਤਰ ਨਹੀਂ?”