Matthew 12:24 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ਰੀਸੀਆਂ ਨੇ ਲੋਕਾਂ ਨੂੰ ਇਸ ਤਰ੍ਹਾਂ ਕਹਿੰਦਿਆਂ ਸੁਣਿਆ ਅਤੇ ਆਖਿਆ, “ਉਹ ਬਆਲ-ਜ਼ਬੂਲ ਦੇ ਸ਼ਾਸਕ ਦੀ ਸਹਾਇਤਾ ਨਾਲ ਲੋਕਾਂ ਵਿੱਚੋਂ ਭੂਤਾਂ ਨੂੰ ਕੱਢਦਾ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਫ਼ਰੀਸੀਆਂ ਨੇ ਇਹ ਸੁਣਿਆ ਤਾਂ ਉਹਨਾਂ ਨੇ ਕਿਹਾ, “ਉਹ ਅਸ਼ੁੱਧ ਆਤਮਾਵਾਂ ਨੂੰ ਅਸ਼ੁੱਧ ਆਤਮਾਵਾਂ ਦੇ ਹਾਕਮ ਬਾਲਜ਼ਬੂਲ ਦੀ ਮਦਦ ਨਾਲ ਕੱਢਦਾ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਫ਼ਰੀਸੀਆਂ ਨੇ ਇਹ ਸੁਣ ਕੇ ਕਿਹਾ, “ਇਹ ਭੂਤਾਂ ਦੇ ਸਰਦਾਰ ਬੇਲਜ਼ਬੂਲ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਪਰ ਫ਼ਰੀਸੀਆਂ ਨੇ ਸੁਣ ਕੇ ਕਿਹਾ ਜੋ ਇਹ ਭੂਤਾਂ ਦੇ ਸਰਦਾਰ ਬਆਲਜ਼ਬੂਲ ਦੀ ਸਹਾਇਤਾ ਬਿਨਾ ਭੂਤਾਂ ਨੂੰ ਨਹੀਂ ਕੱਢਦਾ
Punjabi ERV
ਫ਼ਰੀਸੀਆਂ ਨੇ ਲੋਕਾਂ ਨੂੰ ਇਸ ਤਰ੍ਹਾਂ ਕਹਿੰਦਿਆਂ ਸੁਣਿਆ ਅਤੇ ਆਖਿਆ, “ਉਹ ਬਆਲ-ਜ਼ਬੂਲ ਦੇ ਸ਼ਾਸਕ ਦੀ ਸਹਾਇਤਾ ਨਾਲ ਲੋਕਾਂ ਵਿੱਚੋਂ ਭੂਤਾਂ ਨੂੰ ਕਢਦਾ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਫ਼ਰੀਸੀਆਂ ਨੇ ਇਹ ਸੁਣ ਕੇ ਕਿਹਾ, ਕਿ ਇਹ ਭੂਤਾਂ ਦੇ ਸਰਦਾਰ ਸ਼ੈਤਾਨ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر فرِیسیاں سُن کے آکھیا۔ ایہہ بدرُوحاں نُوں نئیں کڈھدا پر بدرُوحاں دے سردار بَعلزبُول دی مدد نال۔
Punjabi Standard Bible (Punjabi Standard Bible) 2023
ਪਰ ਫ਼ਰੀਸੀਆਂ ਨੇ ਇਹ ਸੁਣ ਕੇ ਕਿਹਾ, “ਇਹ ਦੁਸ਼ਟ ਆਤਮਾਵਾਂ ਦੇ ਪ੍ਰਧਾਨ ਬਆਲਜ਼ਬੂਲ ਦੀ ਸਹਾਇਤਾ ਨਾਲ ਦੁਸ਼ਟ ਆਤਮਾਵਾਂ ਨੂੰ ਕੱਢਦਾ ਹੈ।”