Matthew 12:26 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਜੇ ਸ਼ੈਤਾਨ ਆਪਣੇ ਹੀ ਭੂਤਾਂ ਨੂੰ ਬਾਹਰ ਧੱਕਦਾ ਹੈ, ਤਾਂ ਸ਼ੈਤਾਨ ਆਪਣੇ ਹੀ ਖਿਲਾਫ਼ ਲੜ ਰਿਹਾ ਹੈ। ਇਸ ਤਰ੍ਹਾਂ ਉਸਦਾ ਰਾਜ ਨਹੀਂ ਚੱਲ ਸੱਕਦਾ?
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਜੇਕਰ ਸ਼ੈਤਾਨ ਆਪ ਹੀ ਸ਼ੈਤਾਨ ਨੂੰ ਕੱਢਦਾ ਹੈ ਤਾਂ ਇਸ ਦਾ ਅਰਥ ਹੈ ਕਿ ਉਸ ਦੇ ਰਾਜ ਵਿੱਚ ਪਹਿਲਾਂ ਹੀ ਫੁੱਟ ਹੈ ਅਤੇ ਉਸ ਦਾ ਅੰਤ ਨੇੜੇ ਹੀ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜੇ ਸ਼ੈਤਾਨ ਹੀ ਸ਼ੈਤਾਨ ਨੂੰ ਕੱਢਦਾ ਹੈ ਤਾਂ ਉਸਦੇ ਆਪਣੇ ਆਪ ਵਿੱਚ ਹੀ ਫੁੱਟ ਪੈ ਜਾਂਦੀ ਹੈ ਤੇ ਫਿਰ ਉਹਨਾਂ ਦਾ ਰਾਜ ਕਿਵੇਂ ਸਥਿਰ ਰਹਿ ਸਕਦਾ ਹੈ?
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜੇ ਸ਼ਤਾਨ ਹੀ ਸ਼ਤਾਨ ਨੂੰ ਕੱਢਦਾ ਹੈ ਤਾਂ ਉਹ ਦੇ ਆਪਣੇ ਆਪ ਵਿੱਚ ਹੀ ਫੁੱਟ ਪੈ ਗਈ ਹੈ। ਫੇਰ ਉਹ ਦਾ ਰਾਜ ਕਿੱਕੁਰ ਕਾਇਮ ਰਹੇ?
Punjabi ERV
ਅਤੇ ਜੇ ਸ਼ੈਤਾਨ ਆਪਣੇ ਹੀ ਭੂਤਾਂ ਨੂੰ ਬਾਹਰ ਧਕ੍ਕਦਾ ਹੈ, ਤਾਂ ਸ਼ੈਤਾਨ ਆਪਣੇ ਹੀ ਖਿਲਾਫ਼ ਲਡ਼ ਰਿਹਾ ਹੈ। ਇਸ ਤਰ੍ਹਾਂ ਉਸਦਾ ਰਾਜ ਨਹੀਂ ਚੱਲ ਸਕਦਾ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜੇ ਸ਼ੈਤਾਨ ਹੀ ਸ਼ੈਤਾਨ ਨੂੰ ਕੱਢਦਾ ਹੈ ਤਾਂ ਉਹ ਦੇ ਆਪਣੇ ਆਪ ਵਿੱਚ ਹੀ ਫੁੱਟ ਪੈ ਗਈ ਹੈ। ਫੇਰ ਉਹ ਦਾ ਰਾਜ ਕਿਵੇਂ ਬਣਿਆ ਰਹਿ ਸਕਦਾ ਹੈ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جے شیطان شیطان نُوں کڈھدا اے تے اوہدے اپنے آپ وِچ ای پُھٹ پئی اے فیر اوہدا راج کِیویں قیم رہے گا۔
Punjabi Standard Bible (Punjabi Standard Bible) 2023
ਜੇ ਸ਼ੈਤਾਨ ਹੀ ਸ਼ੈਤਾਨ ਨੂੰ ਕੱਢੇ ਤਾਂ ਉਹ ਆਪਣਾ ਹੀ ਵਿਰੋਧੀ ਹੋ ਜਾਂਦਾ ਹੈ; ਫਿਰ ਉਸ ਦਾ ਰਾਜ ਕਿਵੇਂ ਕਾਇਮ ਰਹੇਗਾ?