Matthew 12:28 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਜੇ ਮੈਂ ਪਰਮੇਸ਼ੁਰ ਦੇ ਆਤਮਾ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹਾਂ ਤਾਂ ਇਸਦਾ ਮਤਲਬ ਹੈ ਕਿ ਪਰਮੇਸ਼ੁਰ ਦਾ ਰਾਜ ਤੁਹਾਡੇ ਉੱਤੇ ਆ ਪਹੁੰਚਿਆ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਜੇਕਰ ਮੈਂ ਪਰਮੇਸ਼ਰ ਦੇ ਆਤਮਾ ਦੀ ਮਦਦ ਦੇ ਨਾਲ ਅਸ਼ੁੱਧ ਆਤਮਾਵਾਂ ਨੂੰ ਕੱਢਦਾ ਹਾਂ ਤਾਂ ਪਰਮੇਸ਼ਰ ਦਾ ਰਾਜ ਤੁਹਾਡੇ ਕੋਲ ਆ ਗਿਆ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਜੇ ਮੈਂ ਪਰਮੇਸ਼ਵਰ ਦੇ ਆਤਮਾ ਦੀ ਸਹਾਇਤਾ ਨਾਲ ਦੁਸ਼ਟ ਆਤਮਾ ਨੂੰ ਕੱਢਦਾ ਹਾਂ, ਤਾਂ ਪਰਮੇਸ਼ਵਰ ਦਾ ਰਾਜ ਤੁਹਾਡੇ ਉੱਤੇ ਆ ਚੁੱਕਿਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਜੇ ਮੈਂ ਪਰਮੇਸ਼ੁਰ ਦੇ ਆਤਮਾ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹਾਂ ਤਾਂ ਪਰਮੇਸ਼ੁਰ ਦਾ ਰਾਜ ਤੁਹਾਡੇ ਉੱਤੇ ਆ ਪਹੁੰਚਿਆ ਹੈ
Punjabi ERV
ਪਰ ਜੇ ਮੈਂ ਪਰਮੇਸ਼ੁਰ ਦੇ ਆਤਮੇ ਦੀ ਸਹਾਇਤਾ ਨਾਲ ਭੂਤਾਂ ਨੂੰ ਕਢਦਾ ਹਾਂ ਤਾਂ ਇਸਦਾ ਮਤਲਬ ਹੈ ਕਿ ਪਰਮੇਸ਼ੁਰ ਦਾ ਰਾਜ ਤੁਹਾਡੇ ਉੱਤੇ ਆ ਪਹੁੰਚਿਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜੇ ਮੈਂ ਪਰਮੇਸ਼ੁਰ ਦੇ ਆਤਮਾ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹਾਂ, ਤਾਂ ਪਰਮੇਸ਼ੁਰ ਦਾ ਰਾਜ ਤੁਹਾਡੇ ਉੱਤੇ ਆ ਚੁੱਕਿਆ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر جے مَیں خُدا دے رُوح نال بدرُوحاں نُوں کڈھناں آں۔ تے خُدا دی بادشاہی بے شک تُہاڈے کول آ پہنچی اے۔
Punjabi Standard Bible (Punjabi Standard Bible) 2023
ਜੇ ਮੈਂ ਪਰਮੇਸ਼ਰ ਦੇ ਆਤਮਾ ਦੀ ਸਹਾਇਤਾ ਨਾਲ ਦੁਸ਼ਟ ਆਤਮਾਵਾਂ ਨੂੰ ਕੱਢਦਾ ਹਾਂ ਤਾਂ ਪਰਮੇਸ਼ਰ ਦਾ ਰਾਜ ਤੁਹਾਡੇ ਉੱਤੇ ਆ ਪਹੁੰਚਿਆ।