Matthew 12:29 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇਕਰ ਕੋਈ ਮਨੁੱਖ ਕਿਸੇ ਜ਼ੋਰਾਵਰ ਦੇ ਘਰ ਵਿੱਚ ਘੁਸ ਕੇ ਉਸਦਾ ਮਾਲ ਚੋਰੀ ਕਰਨਾ ਚਾਹੇ ਤਾਂ ਪਹਿਲਾਂ ਉਹ ਉਸ ਜੋਰਾਵਰ ਨੂੰ ਬੰਨ੍ਹੇਗਾ ਤਾਂ ਹੀ ਉਹ ਜੋਰਾਵਰ ਦੇ ਘਰੋਂ ਮਾਲ ਚੋਰੀ ਕਰ ਸੱਕਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਕੋਈ ਕਿਸੇ ਤਾਕਤਵਰ ਆਦਮੀ ਦੇ ਘਰ ਨੂੰ ਨਹੀਂ ਲੁੱਟ ਸਕਦਾ ਜਦੋਂ ਤੱਕ ਕਿ ਪਹਿਲਾਂ ਉਹ ਤਾਕਤਵਰ ਦੇ ਹੱਥ ਪੈਰ ਬੰਨ੍ਹ ਨਾ ਲਵੇ, ਫਿਰ ਉਹ ਉਸ ਦੇ ਘਰ ਨੂੰ ਲੁੱਟ ਸਕੇਗਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਅਤੇ ਕੋਈ ਕਿਸੇ ਤਾਕਤਵਰ ਆਦਮੀ ਦੇ ਘਰ ਵਿੱਚ ਵੜ ਕੇ, ਜੇ ਪਹਿਲਾਂ ਉਸ ਤਾਕਤਵਰ ਆਦਮੀ ਨੂੰ ਬੰਨ੍ਹ ਨਾ ਲਵੇ ਤਾਂ ਉਸਦੀ ਸੰਪਤੀ ਕਿਵੇਂ ਲੁੱਟ ਸਕਦਾ ਹੈ? ਉਹ ਪਹਿਲਾਂ ਉਸਨੂੰ ਬੰਨ੍ਹੇਗਾ ਅਤੇ ਫਿਰ ਉਸ ਦਾ ਘਰ ਲੁੱਟੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਥਵਾ ਕੋਈ ਕਿਸੇ ਜੋਰਾਵਰ ਦੇ ਘਰ ਵਿੱਚ ਵੜ ਕੇ ਉਹ ਦਾ ਮਾਲ ਕਿੱਕੁਰ ਲੁੱਟ ਸੱਕਦਾ ਹੈ ਜੇ ਪਹਿਲਾਂ ਉਸ ਜੋਰਾਵਰ ਨੂੰ ਬੰਨ੍ਹ ਨਾ ਲਵੇ? ਤਾਂ ਉਹ ਦਾ ਘਰ ਲੁੱਟੇਗਾ
Punjabi ERV
“ਜੇਕਰ ਕੋਈ ਮਨੁੱਖ ਕਿਸੇ ਜ਼ੋਰਾਵਰ ਦੇ ਘਰ ਵਿੱਚ ਘੁਸ ਕੇ ਉਸਦਾ ਮਾਲ ਚੋਰੀ ਕਰਨਾ ਚਾਹੇ ਤਾਂ ਪਹਿਲਾਂ ਉਹ ਉਸ ਜੋਰਾਵਰ ਨੂੰ ਬੰਨ੍ਹੇਗਾ ਤਾਂ ਹੀ ਉਹ ਜੋਰਾਵਰ ਦੇ ਘਰੋਂ ਮਾਲ ਚੋਰੀ ਕਰ ਸਕ੍ਕਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਥਵਾ ਕੋਈ ਕਿਸੇ ਜ਼ੋਰਾਵਰ ਦੇ ਘਰ ਵਿੱਚ ਵੜ ਕੇ, ਜੇ ਪਹਿਲਾਂ ਉਸ ਜੋਰਾਵਰ ਨੂੰ ਬੰਨ੍ਹ ਨਾ ਲਵੇ ਤਾਂ ਉਸ ਦਾ ਮਾਲ ਕਿਵੇਂ ਲੁੱਟ ਸਕਦਾ ਹੈ? ਪਹਿਲਾਂ ਉਸ ਨੂੰ ਬੰਨ ਕੇ ਫਿਰ ਉਸ ਦਾ ਘਰ ਲੁੱਟੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
یا کوئی کِسے زوراور بندے دے گھر وِچ کِس طرح اندر وڑ کے اوہدا مال لُٹ سکدا اے۔ جے پہلاں اوہ اوس زوراور نُوں بَنّھ نا لَئے۔ تے تَد اوہدا گھر لُٹّے گا۔
Punjabi Standard Bible (Punjabi Standard Bible) 2023
ਕੋਈ ਕਿਸੇ ਤਾਕਤਵਰ ਦੇ ਘਰ ਵਿੱਚ ਦਾਖਲ ਹੋ ਕੇ ਉਸ ਦਾ ਸਮਾਨ ਕਿਵੇਂ ਲੁੱਟ ਸਕਦਾ ਹੈ, ਜਦੋਂ ਤੱਕ ਕਿ ਪਹਿਲਾਂ ਉਸ ਤਾਕਤਵਰ ਨੂੰ ਬੰਨ੍ਹ ਨਾ ਲਵੇ? ਅਤੇ ਫਿਰ ਉਸ ਦੇ ਘਰ ਨੂੰ ਲੁੱਟੇਗਾ।