Matthew 12:30 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਜੋ ਕੋਈ ਮੇਰੇ ਨਾਲ ਨਹੀਂ ਹੈ, ਮੇਰੇ ਖਿਲਾਫ਼ ਹੈ। ਉਹ ਜੋ ਕੋਈ ਮੇਰੇ ਨਾਲ ਨਾਲ ਨਹੀਂ ਜੁੜਦਾ, ਖਿੰਡ ਜਾਂਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਜੋ ਮੇਰੇ ਨਾਲ ਨਹੀਂ ਹੈ, ਉਹ ਮੇਰਾ ਵਿਰੋਧੀ ਹੈ । ਜੋ ਮੇਰੇ ਨਾਲ ਇਕੱਠਾ ਕਰਨ ਵਿੱਚ ਮਦਦ ਨਹੀਂ ਕਰਦਾ, ਉਹ ਖਿਲਾਰਦਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਜਿਹੜਾ ਕੋਈ ਮੇਰੇ ਨਾਲ ਨਹੀਂ ਉਹ ਮੇਰੇ ਵਿਰੁੱਧ ਹੈ ਅਤੇ ਜਿਹੜਾ ਮੇਰੇ ਨਾਲ ਇਕੱਠਾ ਨਹੀਂ ਕਰਦਾ ਉਹ ਖਿਲਾਰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜੋ ਮੇਰੇ ਨਾਲ ਨਹੀਂ ਸੋ ਮੇਰੇ ਵਿਰੁਧ ਹੈ ਅਤੇ ਜੋ ਮੇਰੇ ਸੰਗ ਇਕੱਠਾ ਨਹੀਂ ਕਰਦਾ ਸੋ ਖਿੰਡਾਉਂਦਾ ਹੈ
Punjabi ERV
ਉਹ ਜੋ ਕੋਈ ਮੇਰੇ ਨਾਲ ਨਹੀਂ ਹੈ, ਮੇਰੇ ਖਿਲਾਫ਼ ਹੈ। ਉਹ ਜੋ ਕੋਈ ਮੇਰੇ ਨਾਲ ਨਾਲ ਨਹੀਂ ਜੁਡ਼ਦਾ, ਖਿੰਡ ਜਾਂਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜਾ ਮੇਰੇ ਨਾਲ ਨਹੀਂ ਉਹ ਮੇਰੇ ਵਿਰੁੱਧ ਹੈ, ਅਤੇ ਜਿਹੜਾ ਮੇਰੇ ਨਾਲ ਇਕੱਠਾ ਨਹੀਂ ਕਰਦਾ ਉਹ ਖਿਲਾਰਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جیہڑا میرے نال نئیں میرے برخلاف اے تے جیہڑا میرے نال اکٹّھا نئیں کر دا سو کھِلار دا اے۔
Punjabi Standard Bible (Punjabi Standard Bible) 2023
ਜਿਹੜਾ ਮੇਰੇ ਨਾਲ ਨਹੀਂ ਉਹ ਮੇਰੇ ਵਿਰੁੱਧ ਹੈ ਅਤੇ ਜਿਹੜਾ ਮੇਰੇ ਨਾਲ ਇਕੱਠਾ ਨਹੀਂ ਕਰਦਾ ਉਹ ਖਿੰਡਾਉਂਦਾ ਹੈ।