Matthew 12:32 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਜੇ ਕੋਈ ਮਨੁੱਖ ਦੇ ਪੁੱਤਰ ਵਿਰੁੱਧ ਗੱਲ ਕਰੇ ਉਸ ਨੂੰ ਮਾਫ਼ ਕੀਤਾ ਜਾਵੇਗਾ ਪਰ ਜੇ ਕੋਈ ਪਵਿੱਤਰ ਆਤਮਾ ਦੇ ਵਿਰੁੱਧ ਗੱਲ ਕਰੇ ਤਾਂ ਉਸ ਨੂੰ ਨਾ ਇਸ ਜੁੱਗ ਵਿੱਚ ਤੇ ਨਾਹੀ ਆਉਣ ਵਾਲੇ ਜੁੱਗ ਵਿੱਚ ਮਾਫ਼ ਕੀਤਾ ਜਾਵੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸੇ ਤਰ੍ਹਾਂ ਜੋ ਕੋਈ ਮਨੁੱਖ ਦੇ ਪੁੱਤਰ ਦੇ ਵਿਰੁੱਧ ਕੁਝ ਕਹਿੰਦਾ ਹੈ, ਉਸ ਨੂੰ ਮਾਫ਼ ਕੀਤਾ ਜਾਵੇਗਾ, ਪਰ ਜੋ ਕੋਈ ਪਵਿੱਤਰ ਆਤਮਾ ਦੇ ਵਿਰੁੱਧ ਕੁਝ ਕਹਿੰਦਾ ਹੈ ਉਸ ਨੂੰ ਨਾ ਤਾਂ ਇਸ ਯੁੱਗ ਵਿੱਚ ਅਤੇ ਨਾ ਹੀ ਆਉਣ ਵਾਲੇ ਯੁੱਗ ਵਿੱਚ ਮਾਫ਼ ਕੀਤਾ ਜਾਵੇਗਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਜੇ ਕੋਈ ਮਨੁੱਖ ਦੇ ਪੁੱਤਰ ਦੇ ਵਿਰੁੱਧ ਕੁਝ ਬੋਲੇ ਉਹ ਮਾਫ਼ ਕੀਤਾ ਜਾਵੇਗਾ ਪਰ ਜੇ ਕੋਈ ਪਵਿੱਤਰ ਆਤਮਾ ਦੇ ਵਿਰੁੱਧ ਗਲਤ ਬੋਲੇ, ਉਸ ਨੂੰ ਨਾ ਇਸ ਯੁੱਗ ਵਿੱਚ ਨਾ ਆਉਣ ਵਾਲੇ ਯੁੱਗ ਵਿੱਚ ਮਾਫ਼ ਕੀਤਾ ਜਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜੋ ਕੋਈ ਮਨੁੱਖ ਦੇ ਪੁੱਤ੍ਰ ਦੇ ਵਿਰੁੱਧ ਗੱਲ ਕਰੇ ਉਹ ਨੂੰ ਮਾਫ਼ ਕੀਤਾ ਜਾਵੇਗਾ ਪਰ ਜੋ ਕੋਈ ਪਵਿੱਤ੍ਰ ਆਤਮਾ ਦੇ ਵਿਰੁੱਧ ਗੱਲ ਕਰੇ ਇਹ ਉਸ ਨੂੰ ਨਾ ਇਸ ਜੁਗ ਵਿੱਚ ਨਾ ਆਉਣ ਵਾਲੇ ਜੁਗ ਵਿੱਚ ਮਾਫ਼ ਕੀਤਾ ਜਾਵੇਗਾ
Punjabi ERV
ਅਤੇ ਜੇ ਕੋਈ ਮਨੁੱਖ ਦੇ ਪੁੱਤਰ ਵਿਰੁੱਧ ਗੱਲ ਕਰੇ ਉਸਨੂੰ ਮਾਫ਼ ਕੀਤਾ ਜਾਵੇਗਾ ਪਰ ਜੇ ਕੋਈ ਪਵਿੱਤਰ ਆਤਮੇ ਦੇ ਵਿਰੁੱਧ ਗੱਲ ਕਰੇ ਤਾਂ ਉਸਨੂੰ ਨਾ ਇਸ ਜੁਗ੍ਗ ਵਿੱਚ ਤੇ ਨਾਹੀ ਆਉਣ ਵਾਲੇ ਜੁਗ੍ਗ ਵਿੱਚ ਮਾਫ਼ ਕੀਤਾ ਜਾਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜੇ ਕੋਈ ਮਨੁੱਖ ਦੇ ਪੁੱਤਰ ਦੇ ਵਿਰੁੱਧ ਗੱਲ ਕਰੇ, ਉਸ ਨੂੰ ਮਾਫ਼ ਕੀਤਾ ਜਾਵੇਗਾ ਪਰ ਜੋ ਕੋਈ ਪਵਿੱਤਰ ਆਤਮਾ ਦੇ ਵਿਰੁੱਧ ਕੁਫ਼ਰ ਬੋਲੇ, ਉਸ ਨੂੰ ਨਾ ਇਸ ਜੁੱਗ ਵਿੱਚ ਅਤੇ ਨਾ ਹੀ ਆਉਣ ਵਾਲੇ ਜੁੱਗ ਵਿੱਚ ਮਾਫ਼ ਕੀਤਾ ਜਾਵੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جیہڑا کوئی اِبنِ آدم دے برخلاف کوئی گلّ کرے اوہ اوہنوں بخشیا جائے گا۔ پر جیہڑا پاک رُوح دے برخلاف بولے اوہنوں بخشیا نا جائے گا۔ نا ایس جہان وِچ نا اگلے جہان وِچ۔
Punjabi Standard Bible (Punjabi Standard Bible) 2023
ਜੋ ਕੋਈ ਮਨੁੱਖ ਦੇ ਪੁੱਤਰ ਦੇ ਵਿਰੁੱਧ ਗੱਲ ਕਰੇ, ਉਸ ਨੂੰ ਮਾਫ਼ ਕੀਤਾ ਜਾਵੇਗਾ, ਪਰ ਜੋ ਕੋਈ ਪਵਿੱਤਰ ਆਤਮਾ ਦੇ ਵਿਰੁੱਧ ਬੋਲੇ, ਇਹ ਉਸ ਨੂੰ ਨਾ ਇਸ ਯੁਗ ਵਿੱਚ ਅਤੇ ਨਾ ਆਉਣ ਵਾਲੇ ਯੁਗ ਵਿੱਚ ਮਾਫ਼ ਕੀਤਾ ਜਾਵੇਗਾ।