Matthew 12:35 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇੱਕ ਚੰਗੇ ਵਿਅਕਤੀ ਦੇ ਦਿਲ ਵਿੱਚ ਚੰਗੀਆਂ ਗੱਲਾਂ ਦੀ ਸਮਗ੍ਰੀ ਹੈ। ਇਸ ਲਈ ਉਹ ਆਪਣੇ ਦਿਲੋਂ ਚੰਗੀਆਂ ਗੱਲਾਂ ਬੋਲਦਾ ਹੈ। ਅਤੇ ਦੁਸ਼ਟ ਆਦਮੀ ਬੁਰੀਆਂ ਗੱਲਾਂ ਰੱਖਦਾ ਹੈ ਅਤੇ ਉਹ ਦਿਲੋਂ ਮੰਦਾ ਬੋਲਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਚੰਗਾ ਮਨੁੱਖ ਆਪਣੇ ਦਿਲ ਦੇ ਚੰਗੇ ਖ਼ਜ਼ਾਨੇ ਵਿੱਚੋਂ ਚੰਗੀਆਂ ਚੀਜ਼ਾਂ ਕੱਢਦਾ ਹੈ । ਇਸੇ ਤਰ੍ਹਾਂ ਬੁਰਾ ਮਨੁੱਖ ਆਪਣੇ ਦਿਲ ਦੇ ਬੁਰੇ ਖ਼ਜ਼ਾਨੇ ਵਿੱਚੋਂ ਬੁਰੀਆਂ ਚੀਜ਼ਾਂ ਕੱਢਦਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਇੱਕ ਚੰਗਾ ਵਿਅਕਤੀ ਆਪਣੇ ਮਨ ਦੇ ਖ਼ਜ਼ਾਨੇ ਵਿੱਚੋਂ ਚੰਗੀਆ ਗੱਲਾਂ ਕੱਢਦਾ ਹੈ ਅਤੇ ਇੱਕ ਬੁਰਾ ਵਿਅਕਤੀ ਆਪਣੇ ਮਨ ਦੇ ਬੁਰੇ ਖ਼ਜ਼ਾਨੇ ਵਿੱਚੋਂ ਬੁਰੀਆ ਗੱਲਾਂ ਕੱਢਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਭਲਾ ਮਨੁੱਖ ਭਲੇ ਖ਼ਜਾਨੇ ਵਿੱਚੋਂ ਭਲੀਆਂ ਗੱਲਾਂ ਕੱਢਦਾ ਹੈ ਅਤੇ ਬੁਰਾ ਮਨੁੱਖ ਬੁਰੇ ਖ਼ਜਾਨੇ ਵਿੱਚੋਂ ਬੁਰੀਆਂ ਗੱਲਾਂ ਕੱਢਦਾ ਹੈ
Punjabi ERV
ਇੱਕ ਚੰਗੇ ਵਿਅਕਤੀ ਦੇ ਦਿਲ ਵਿੱਚ ਚੰਗੀਆਂ ਗੱਲਾਂ ਦੀ ਸਮਗ੍ਰੀ ਹੈ। ਇਸਲਈ ਉਹ ਆਪਣੇ ਦਿਲੋਂ ਚੰਗੀਆਂ ਗੱਲਾਂ ਬੋਲਦਾ ਹੈ। ਅਤੇ ਦੁਸ਼ਟ ਆਦਮੀ ਬੁਰੀਆਂ ਗੱਲਾਂ ਰਖਦਾ ਹੈ ਅਤੇ ਉਹ ਦਿਲੋਂ ਮੰਦਾ ਬੋਲਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਭਲਾ ਮਨੁੱਖ ਮਨ ਦੇ ਭਲੇ ਖ਼ਜ਼ਾਨੇ ਵਿੱਚੋਂ ਭਲੀਆਂ ਗੱਲਾਂ ਕੱਢਦਾ ਹੈ ਅਤੇ ਬੁਰਾ ਮਨੁੱਖ ਬੁਰੇ ਖ਼ਜ਼ਾਨੇ ਵਿੱਚੋਂ ਬੁਰੀਆਂ ਗੱਲਾਂ ਕੱਢਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کھرا بندہ اپنے کھرے خزانے وِچوں کھرِیاں گلّاں کڈھدا اے۔ تے بُرا بندہ بُرے خزانے وِچوں بُریاں گلّاں کڈھ دا اے۔
Punjabi Standard Bible (Punjabi Standard Bible) 2023
ਭਲਾ ਮਨੁੱਖ ਆਪਣੇ ਭਲੇ ਖਜ਼ਾਨੇ ਵਿੱਚੋਂ ਭਲਾਈ ਕੱਢਦਾ ਹੈ ਅਤੇ ਬੁਰਾ ਮਨੁੱਖ ਆਪਣੇ ਬੁਰੇ ਖਜ਼ਾਨੇ ਵਿੱਚੋਂ ਬੁਰਾਈ ਕੱਢਦਾ ਹੈ।