Matthew 12:36 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਹਰੇਕ ਅਕਾਰਥ ਗੱਲ ਲਈ, ਜੋ ਮਨੁੱਖ ਬੋਲਣਗੇ ਨਿਆਂ ਦੇ ਦਿਨ ਉਸਦਾ ਹਿਸਾਬ ਦੇਣਗੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਮੈਂ ਤੁਹਾਨੂੰ ਦੱਸਦਾ ਹਾਂ ਕਿ ਨਿਆਂ ਵਾਲੇ ਦਿਨ ਹਰ ਮਨੁੱਖ ਨੂੰ ਆਪਣੇ ਮੂੰਹ ਵਿੱਚੋਂ ਨਿਕਲੇ ਹਰ ਬੁਰੇ ਸ਼ਬਦ ਦਾ ਲੇਖਾ ਦੇਣਾ ਪਵੇਗਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਤੁਹਾਨੂੰ ਆਖਦਾ ਹਾਂ ਕਿ ਮਨੁੱਖ ਹਰੇਕ ਵਿਅਰਥ ਗੱਲਾਂ ਦਾ ਜੋ ਉਹ ਬੋਲਦਾ ਹੈ, ਨਿਆਂ ਦੇ ਦਿਨ ਉਸਦਾ ਹਿਸਾਬ ਦੇਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਮੈਂ ਤੁਹਾਨੂੰ ਆਖਦਾ ਹਾਂ ਭਈ ਮਨੁੱਖ ਹਰੇਕ ਅਕਾਰਥ ਗੱਲ ਜੋ ਬੋਲਣ ਨਿਆਉਂ ਦੇ ਦਿਨ ਉਹ ਦਾ ਹਿਸਾਬ ਦੇਣਗੇ
Punjabi ERV
ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਹਰੇਕ ਅਕਾਰਥ ਗੱਲ ਲਈ, ਜੋ ਮਨੁੱਖ ਬੋਲਣਗੇ ਨਿਆਂ ਦੇ ਦਿਨ ਉਸਦਾ ਹਿਸਾਬ ਦੇਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਮਨੁੱਖ ਹਰੇਕ ਵਿਅਰਥ ਗੱਲ ਦਾ ਜੋ ਉਹ ਬੋਲਣ, ਨਿਆਂ ਦੇ ਦਿਨ ਉਹ ਦਾ ਹਿਸਾਬ ਦੇਣਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر مَیں تُہانوں آکھنا آں پئی ہر اِک وادھی گلّ جیہڑی لوکی بولن گے عدالت دے دِن اوہ اوہدا حِساب دین گے۔
Punjabi Standard Bible (Punjabi Standard Bible) 2023
ਪਰ ਮੈਂ ਤੁਹਾਨੂੰ ਕਹਿੰਦਾ ਹਾਂ ਕਿ ਨਿਆਂ ਦੇ ਦਿਨ ਮਨੁੱਖ ਹਰੇਕ ਨਿਕੰਮੀ ਗੱਲ ਦਾ ਜਿਹੜੀ ਉਹ ਬੋਲਦੇ ਹਨ, ਲੇਖਾ ਦੇਣਗੇ;