Matthew 12:37 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਹਾਡੇ ਸ਼ਬਦਾਂ ਤੋਂ, ਤੁਸੀਂ ਧਰਮੀ ਮੰਨੇ ਜਾਵੋਂਗੇ। ਤੁਹਾਡੇ ਸ਼ਬਦਾਂ ਤੋਂ ਤੁਹਾਡਾ ਦੋਸ਼ੀ ਹੋਣ ਦਾ ਨਿਰਨਾ ਕੀਤਾ ਜਾਵੇਗਾ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਿਉਂਕਿ ਤੁਹਾਡੇ ਸ਼ਬਦਾਂ ਦੇ ਆਧਾਰ ਤੇ ਹੀ ਤੁਹਾਡਾ ਨਿਆਂ ਹੋਵੇਗਾ । ਇਹਨਾਂ ਦੁਆਰਾ ਹੀ ਤੁਹਾਨੂੰ ਦੋਸ਼ੀ ਜਾਂ ਨਿਰਦੋਸ਼ ਠਹਿਰਾਇਆ ਜਾਵੇਗਾ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਤੂੰ ਆਪਣੀਆਂ ਗੱਲਾਂ ਦੇ ਕਾਰਨ ਹੀ ਨਿਰਦੋਸ਼ ਅਤੇ ਆਪਣੀਆਂ ਗੱਲਾਂ ਦੇ ਕਾਰਨ ਹੀ ਦੋਸ਼ੀ ਠਹਿਰਾਇਆ ਜਾਵੇਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਇਸ ਲਈ ਜੋ ਤੂੰ ਆਪਣੀਆਂ ਗੱਲਾਂ ਤੋਂ ਧਰਮੀ ਅਤੇ ਆਪਣੀਆਂ ਗੱਲਾਂ ਤੋਂ ਦੋਸ਼ੀ ਠਹਿਰਾਇਆ ਜਾਏਂਗਾ।।
Punjabi ERV
ਤੁਹਾਡੇ ਸ਼ਬਦਾਂ ਤੋਂ, ਤੁਸੀਂ ਧਰਮੀ ਮੰਨੇ ਜਾਵੋਂਗੇ। ਤੁਹਾਡੇ ਸ਼ਬਦਾਂ ਤੋਂ ਤੁਹਾਡਾ ਦੋਸ਼ੀ ਹੋਣ ਦਾ ਨਿਰਣਾ ਕੀਤਾ ਜਾਵੇਗਾ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਜੋ ਤੂੰ ਆਪਣੀਆਂ ਗੱਲਾਂ ਦੇ ਕਾਰਨ ਨਿਰਦੋਸ਼ ਅਤੇ ਆਪਣੀਆਂ ਗੱਲਾਂ ਦੇ ਕਾਰਨ ਦੋਸ਼ੀ ਠਹਿਰਾਇਆ ਜਾਵੇਂਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو تُوں اپنیاں گلّاں توں سَچّا تے اپنیاں گلّاں توں مُجرم ٹھیرایا جائیں گا۔
Punjabi Standard Bible (Punjabi Standard Bible) 2023
ਕਿਉਂਕਿ ਤੂੰ ਆਪਣੀਆਂ ਗੱਲਾਂ ਤੋਂ ਹੀ ਧਰਮੀ ਅਤੇ ਆਪਣੀਆਂ ਗੱਲਾਂ ਤੋਂ ਹੀ ਦੋਸ਼ੀ ਠਹਿਰਾਇਆ ਜਾਵੇਂਗਾ।”