Matthew 12:38 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਕੁਝ ਨੇਮ ਦੇ ਉਪਦੇਸ਼ਕਾਂ ਅਤੇ ਫ਼ਰੀਸੀਆਂ ਨੇ ਪੁੱਛਿਆ, “ਗੁਰੂ, ਅਸੀਂ ਤੈਥੋਂ ਨਿਸ਼ਾਨ ਵਜੋਂ ਕੋਈ ਕਰਿਸ਼ਮਾ ਵੇਖਣਾ ਚਾਹੁੰਦੇ ਹਾਂ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕੁਝ ਵਿਵਸਥਾ ਦੇ ਸਿੱਖਿਅਕਾਂ ਅਤੇ ਫ਼ਰੀਸੀਆਂ ਨੇ ਯਿਸੂ ਨੂੰ ਕਿਹਾ, “ਗੁਰੂ ਜੀ, ਅਸੀਂ ਤੁਹਾਡੇ ਕੋਲੋਂ ਕੋਈ ਚਮਤਕਾਰ ਦੇਖਣਾ ਚਾਹੁੰਦੇ ਹਾਂ ।” ਯਿਸੂ ਨੇ ਉਹਨਾਂ ਨੂੰ ਉੱਤਰ ਦਿੱਤਾ,
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇੱਕ ਦਿਨ ਕੁਝ ਫ਼ਰੀਸੀਆਂ ਅਤੇ ਕਾਨੂੰਨ ਦੇ ਸਿਖਾਉਣ ਵਾਲਿਆ ਨੇ ਉਸਨੂੰ ਕਿਹਾ, “ਗੁਰੂ ਜੀ, ਅਸੀਂ ਤੇਰੇ ਕੋਲੋਂ ਕੋਈ ਚਿੰਨ੍ਹ ਵੇਖਣਾ ਚਾਹੁੰਦੇ ਹਾਂ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਕਿੰਨੇ ਗ੍ਰੰਥੀਆਂ ਅਤੇ ਫ਼ਰੀਸੀਆਂ ਨੇ ਅੱਗੋਂ ਆਖਿਆ, ਗੁਰੂ ਜੀ ਅਸੀਂ ਤੈਥੋਂ ਕੋਈ ਨਿਸ਼ਾਨੀ ਵੇਖਣੀ ਚਾਹੁੰਦੇ ਹਾਂ
Punjabi ERV
ਤਦ ਕੁਝ ਨੇਮ ਦੇ ਉਪਦੇਸ਼ਕਾਂ ਅਤੇ ਫ਼ਰੀਸੀਆਂ ਨੇ ਪੁੱਛਿਆ, “ਗੁਰੂ, ਅਸੀਂ ਤੈਥੋਂ ਨਿਸ਼ਾਨ ਵਜੋਂ ਕੋਈ ਕਰਿਸ਼ਮਾ ਵੇਖਣਾ ਚਾਹੁੰਦੇ ਹਾਂ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਕੁਝ ਉਪਦੇਸ਼ਕਾਂ ਅਤੇ ਫ਼ਰੀਸੀਆਂ ਨੇ ਆਖਿਆ, ਗੁਰੂ ਜੀ ਅਸੀਂ ਕੋਈ ਨਿਸ਼ਾਨ ਵੇਖਣਾ ਚਾਹੁੰਦੇ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد بعضیاں فقِیہاں تے فرِیسیاں اوہنوں جواب دے کے آکھیا اَے اُستاد اسی تَیتھوں کوئی نِشان ویکھنا چاہنے آں۔
Punjabi Standard Bible (Punjabi Standard Bible) 2023
ਤਦ ਕੁਝ ਸ਼ਾਸਤਰੀਆਂ ਅਤੇ ਫ਼ਰੀਸੀਆਂ ਨੇ ਉਸ ਨੂੰ ਕਿਹਾ, “ਹੇ ਗੁਰੂ, ਅਸੀਂ ਤੇਰੇ ਕੋਲੋਂ ਕੋਈ ਚਿੰਨ੍ਹ ਵੇਖਣਾ ਚਾਹੁੰਦੇ ਹਾਂ।”