Matthew 12:41 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਨੀਨਵਾਹ ਦੇ ਲੋਕ ਅਤੇ ਉਹ ਲੋਕ ਜੋ ਅੱਜ ਜਿਉਂਦੇ ਹਨ, ਨਿਆਂ ਦੇ ਦਿਨ ਉੱਠ ਖੜ੍ਹੇ ਹੋਣਗੇ ਅਤੇ ਇਨ੍ਹਾਂ ਨੂੰ ਦੋਸ਼ੀ ਠਹਿਰਾਉਣਗੇ ਕਿਉਂਕਿ ਯੂਨਾਹ ਦਾ ਪ੍ਰਚਾਰ ਸੁਣਕੇ ਉਨ੍ਹਾਂ ਨੇ ਆਪਣੇ ਜੀਵਨ ਬਦਲ ਲਏ। ਅਤੇ ਮੈਂ ਤੁਹਾਨੂੰ ਦੱਸਦਾ ਹਾਂ ਕਿ ਕੋਈ ਯੂਨਾਹ ਤੋਂ ਵੀ ਵੱਡਾ ਇੱਥੇ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਨੀਨਵਾਹ ਸ਼ਹਿਰ ਦੇ ਲੋਕ ਨਿਆਂ ਵਾਲੇ ਦਿਨ ਖੜ੍ਹੇ ਹੋਣਗੇ ਅਤੇ ਇਸ ਪੀੜ੍ਹੀ ਦੇ ਲੋਕਾਂ ਨੂੰ ਦੋਸ਼ੀ ਸਿੱਧ ਕਰਨਗੇ, ਕਿਉਂਕਿ ਉਹਨਾਂ ਨੇ ਯੋਨਾਹ ਨਬੀ ਦੇ ਸੰਦੇਸ਼ ਨੂੰ ਸੁਣ ਕੇ ਆਪਣੇ ਬੁਰੇ ਕੰਮਾਂ ਨੂੰ ਛੱਡ ਦਿੱਤਾ ਸੀ । ਪਰ ਦੇਖੋ, ਇੱਥੇ ਇੱਕ ਯੋਨਾਹ ਨਬੀ ਤੋਂ ਵੀ ਵੱਡਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਨੀਨਵਾਹ ਸ਼ਹਿਰ ਦੇ ਲੋਕ ਨਿਆਂ ਦੇ ਦਿਨ, ਇਸ ਪੀੜ੍ਹੀ ਦੇ ਲੋਕਾਂ ਨਾਲ ਉੱਠਣਗੇ ਅਤੇ ਇਨ੍ਹਾਂ ਨੂੰ ਦੋਸ਼ੀ ਠਹਿਰਾਉਣਗੇ ਕਿਉਂਕਿ ਉਹਨਾਂ ਨੇ ਯੋਨਾਹ ਨਬੀ ਦਾ ਪ੍ਰਚਾਰ ਸੁਣ ਕੇ ਤੋਬਾ ਕੀਤੀ ਅਤੇ ਵੇਖੋ ਇੱਥੇ ਉਹ ਹੈ ਜਿਹੜਾ ਯੋਨਾਹ ਨਾਲੋਂ ਵੀ ਵੱਡਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਨੀਨਵਾਹ ਦੇ ਲੋਕ ਅਦਾਲਤ ਵਿੱਚ ਇਸ ਪੀੜ੍ਹੀ ਦੇ ਲੋਕਾਂ ਨਾਲ ਉੱਠ ਖੜ੍ਹੇ ਹੋਣਗੇ ਅਤੇ ਇਨ੍ਹਾਂ ਨੂੰ ਦੋਸ਼ੀ ਠਹਿਰਾਉਣਗੇ ਕਿਉਂ ਜੋ ਉਨ੍ਹਾਂ ਨੇ ਯੂਨਾਹ ਦਾ ਪਰਚਾਰ ਸੁਣ ਕੇ ਤੋਬਾ ਕੀਤੀ ਅਤੇ ਵੇਖੋ ਐਥੇ ਯੂਨਾਹ ਨਾਲੋਂ ਵੀ ਇੱਕ ਵੱਡਾ ਹੈ
Punjabi ERV
ਨੀਨੀਵਾਹ ਦੇ ਲੋਕ ਅਤੇ ਉਹ ਲੋਕ ਜੋ ਅੱਜ ਜਿਉਂਦੇ ਹਨ, ਨਿਰਣੇ ਦੇ ਦਿਨ ਉਠ ਖਡ਼ੇ ਹੋਣਗੇ ਅਤੇ ਇਨ੍ਹਾਂ ਨੂੰ ਦੋਸ਼ੀ ਠਹਿਰਾਉਣਗੇ ਕਿਉਂਕਿ ਯੂਨਾਹ ਦਾ ਪ੍ਰਚਾਰ ਸੁਣਕੇ ਉਨ੍ਹਾਂ ਨੇ ਆਪਣੇ ਜੀਵਨ ਬਦਲ ਲਏ। ਅਤੇ ਮੈਂ ਤੁਹਾਨੂੰ ਦੱਸਦਾ ਹਾਂ ਕਿ ਕੋਈ ਯੂਨਾਹ ਤੋਂ ਵੀ ਵੱਡਾ ਇਥੇ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨੀਨਵਾਹ ਦੇ ਲੋਕ ਨਿਆਂ ਦੇ ਦਿਨ, ਇਸ ਪੀੜ੍ਹੀ ਦੇ ਲੋਕਾਂ ਨਾਲ ਉੱਠਣਗੇ ਅਤੇ ਇਨ੍ਹਾਂ ਨੂੰ ਦੋਸ਼ੀ ਠਹਿਰਾਉਣਗੇ ਕਿਉਂ ਜੋ ਉਨ੍ਹਾਂ ਨੇ ਯੂਨਾਹ ਦਾ ਪਰਚਾਰ ਸੁਣ ਕੇ ਤੋਬਾ ਕੀਤੀ ਅਤੇ ਵੇਖੋ, ਇੱਥੇ ਉਹ ਹੈ ਜੋ ਯੂਨਾਹ ਨਾਲੋਂ ਵੀ ਵੱਡਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
نِینوہ دے لوک عدالت وِچ ایس زمانے دے لوکاں نال اُٹھن گے تے ایہناں نُوں مُجرم ٹھہران گے کیوں جو اوہناں یُوناہ دی منادی سُن کے تَوبہ کر لئی۔ تے ویکھو یُوناہ نالوں ایتھے اِک وَڈا اے۔
Punjabi Standard Bible (Punjabi Standard Bible) 2023
ਨਿਆਂ ਦੇ ਦਿਨ ਨੀਨਵਾਹ ਦੇ ਲੋਕ ਇਸ ਪੀੜ੍ਹੀ ਦੇ ਲੋਕਾਂ ਨਾਲ ਉੱਠ ਖੜ੍ਹੇ ਹੋਣਗੇ ਅਤੇ ਇਸ ਨੂੰ ਦੋਸ਼ੀ ਠਹਿਰਾਉਣਗੇ, ਕਿਉਂਕਿ ਉਨ੍ਹਾਂ ਨੇ ਯੂਨਾਹ ਦਾ ਪ੍ਰਚਾਰ ਸੁਣ ਕੇ ਤੋਬਾ ਕੀਤੀ ਅਤੇ ਵੇਖੋ, ਇੱਥੇ ਯੂਨਾਹ ਨਾਲੋਂ ਵੀ ਇੱਕ ਵੱਡਾ ਹੈ।