Matthew 12:42 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਦੱਖਣ ਦੀ ਰਾਣੀ ਵੀ ਇਸ ਪੀੜ੍ਹੀ ਦੇ ਲੋਕਾਂ ਨਾਲ ਨਿਆਂ ਦੇ ਦਿਨ ਉੱਠ ਖੜ੍ਹੀ ਹੋਵੇਗੀ ਅਤੇ ਉਹ ਦਿਖਾਵੇਗੀ ਕੋ ਤੁਸੀਂ ਗਲਤ ਹੋ। ਕਿਉਂਕਿ ਉਹ ਦੂਰ-ਦੁਰਾਡਿਉਂ ਸੁਲੇਮਾਨ ਦਾ ਉਪਦੇਸ਼ ਸੁਨਣ ਆਈ ਸੀ ਅਤੇ ਮੈਂ ਤੁਹਾਨੂੰ ਦੱਸਦਾ ਹਾਂ ਕਿ ਕੋਈ ਸੁਲੇਮਾਨ ਤੋਂ ਵੀ ਵੱਡਾ ਇੱਥੇ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਨਿਆਂ ਵਾਲੇ ਦਿਨ ਦੱਖਣ ਦੀ ਮਹਾਰਾਣੀ ਖੜ੍ਹੀ ਹੋਵੇਗੀ, ਅਤੇ ਉਹ ਇਸ ਪੀੜ੍ਹੀ ਦੇ ਲੋਕਾਂ ਨੂੰ ਦੋਸ਼ੀ ਸਿੱਧ ਕਰੇਗੀ । ਉਹ ਰਾਜਾ ਸੁਲੇਮਾਨ ਦੀਆਂ ਬੁੱਧੀ ਵਾਲੀਆਂ ਗੱਲਾਂ ਸੁਣਨ ਦੇ ਲਈ ਧਰਤੀ ਦੇ ਦੂਜੇ ਪਾਰ ਤੋਂ ਆਈ ਸੀ । ਦੇਖੋ, ਇੱਥੇ ਇੱਕ ਸੁਲੇਮਾਨ ਤੋਂ ਵੀ ਵੱਡਾ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਦੱਖਣ ਦੀ ਰਾਣੀ ਨਿਆਂ ਦੇ ਦਿਨ ਵਿੱਚ ਇਸ ਪੀੜ੍ਹੀ ਦੇ ਲੋਕਾਂ ਨਾਲ ਉੱਠੇਗੀ ਅਤੇ ਇਹਨਾਂ ਨੂੰ ਦੋਸ਼ੀ ਠਹਿਰਾਵੇਗੀ ਕਿਉਂ ਜੋ ਉਹ ਧਰਤੀ ਦੀ ਹੱਦ ਤੋਂ ਸ਼ਲੋਮੋਨ ਦਾ ਗਿਆਨ ਸੁਣਨ ਆਈ ਅਤੇ ਵੇਖੋ ਇੱਥੇ ਉਹ ਹੈ ਜਿਹੜਾ ਸ਼ਲੋਮੋਨ ਨਾਲੋਂ ਵੀ ਵੱਡਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਦੱਖਣ ਦੀ ਰਾਣੀ ਅਦਾਲਤ ਵਿੱਚ ਇਸ ਪੀੜ੍ਹੀ ਦੇ ਲੋਕਾਂ ਨਾਲ ਉੱਠੇਗੀ ਅਤੇ ਇਨ੍ਹਾਂ ਨੂੰ ਦੋਸ਼ੀ ਠਹਿਰਾਵੇਗੀ ਕਿਉਂ ਜੋ ਉਹ ਧਰਤੀ ਦੀ ਹੱਦੋਂ ਸੁਲੇਮਾਨ ਦੇ ਗਿਆਨ ਸੁਣਨ ਆਈ ਅਤੇ ਵੇਖੋ ਐਥੇ ਸੁਲੇਮਾਨ ਨਾਲੋਂ ਵੀ ਇੱਕ ਵੱਡਾ ਹੈ
Punjabi ERV
ਦਖਣ ਦੀ ਰਾਣੀ ਵੀ ਇਸ ਪੀਢ਼ੀ ਦੇ ਲੋਕਾਂ ਨਾਲ ਨਿਰਣੇ ਦੇ ਦਿਨ ਉਠ ਖਢ਼ੀ ਹੋਵੇਗੀ ਅਤੇ ਉਹ ਦਿਖਾਵੇਗੀ ਕੋ ਤੁਸੀਂ ਗਲਤ ਹੋ। ਕਿਉਂਕਿ ਉਹ ਦੂਰ-ਦੁਰਾਡਿਉਂ ਸੁਲੇਮਾਨ ਦਾ ਉਪਦੇਸ਼ ਸੁਨਣ ਆਈ ਸੀ ਅਤੇ ਮੈਂ ਤੁਹਾਨੂੰ ਦੱਸਦਾ ਹਾਂ ਕਿ ਕੋਈ ਸੁਲੇਮਾਨ ਤੋਂ ਵੀ ਵੱਡਾ ਇਥੇ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦੱਖਣ ਦੀ ਰਾਣੀ ਨਿਆਂ ਵਾਲੇ ਦਿਨ, ਇਸ ਪੀੜ੍ਹੀ ਦੇ ਲੋਕਾਂ ਨਾਲ ਉੱਠੇਗੀ ਅਤੇ ਇਨ੍ਹਾਂ ਨੂੰ ਦੋਸ਼ੀ ਠਹਿਰਾਵੇਗੀ ਕਿਉਂਕਿ ਉਹ ਧਰਤੀ ਦੀ ਹੱਦ ਤੋਂ ਸੁਲੇਮਾਨ ਦਾ ਗਿਆਨ ਸੁਣਨ ਆਈ ਅਤੇ ਵੇਖੋ, ਇੱਥੇ ਉਹ ਹੈ ਜੋ ਸੁਲੇਮਾਨ ਨਾਲੋਂ ਵੀ ਵੱਡਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
دَکھّن دی رانی ایس زمانے دیاں لوکاں نال عدالت دے دِن اُٹھے گی۔ تے اوہناں نُوں مُجرم ٹھیرائے گی۔ کیوں جو اوہ تے سُلیمان دی دانائی سُنن لئی زمین دِیاں حداں توں آئی۔ تے ویکھو ایتھے سُلیمان نالوں وی اِک وَڈا اے۔
Punjabi Standard Bible (Punjabi Standard Bible) 2023
ਨਿਆਂ ਦੇ ਦਿਨ ਦੱਖਣ ਦੀ ਰਾਣੀ ਇਸ ਪੀੜ੍ਹੀ ਦੇ ਲੋਕਾਂ ਨਾਲ ਉੱਠ ਖੜ੍ਹੀ ਹੋਵੇਗੀ ਅਤੇ ਉਨ੍ਹਾਂ ਨੂੰ ਦੋਸ਼ੀ ਠਹਿਰਾਵੇਗੀ, ਕਿਉਂਕਿ ਉਹ ਧਰਤੀ ਦੇ ਸਿਰੇ ਤੋਂ ਸੁਲੇਮਾਨ ਦਾ ਗਿਆਨ ਸੁਣਨ ਲਈ ਆਈ ਅਤੇ ਵੇਖੋ, ਇੱਥੇ ਸੁਲੇਮਾਨ ਨਾਲੋਂ ਵੀ ਇੱਕ ਵੱਡਾ ਹੈ।