Matthew 12:46 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਯਿਸੂ ਲੋਕਾਂ ਨਾਲ ਗੱਲਾਂ ਕਰ ਰਿਹਾ ਸੀ, ਉਸਦੀ ਮਾਤਾ ਅਤੇ ਭਰਾ ਉਸ ਨਾਲ ਗੱਲ ਕਰਨ ਲਈ ਬਾਹਰ ਖੜੋਤੇ ਹੋਏ ਸਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਅਜੇ ਲੋਕਾਂ ਦੇ ਨਾਲ ਗੱਲਬਾਤ ਕਰ ਹੀ ਰਹੇ ਸਨ ਕਿ ਉਹਨਾਂ ਦੀ ਮਾਂ ਅਤੇ ਭਰਾ ਉਹਨਾਂ ਨੂੰ ਮਿਲਣ ਦੇ ਲਈ ਆ ਗਏ । ਉਹ ਬਾਹਰ ਹੀ ਖੜ੍ਹੇ ਰਹੇ ਅਤੇ ਯਿਸੂ ਨੂੰ ਮਿਲਣ ਦੇ ਲਈ ਕਿਹਾ, [
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਯਿਸ਼ੂ ਇਕੱਠੀ ਹੋਈ ਭੀੜ ਨਾਲ ਗੱਲਾਂ ਕਰ ਰਹੇ ਸਨ, ਉਸ ਸਮੇਂ ਉਹਨਾਂ ਦੀ ਮਾਤਾ ਅਤੇ ਭਰਾ ਬਾਹਰ ਖੜ੍ਹੇ ਸਨ ਅਤੇ ਯਿਸ਼ੂ ਨਾਲ ਗੱਲ ਕਰਨੀ ਚਾਹੁੰਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਅਜੇ ਲੋਕਾਂ ਨਾਲ ਗੱਲਾਂ ਪਿਆ ਕਰਦਾ ਸੀ ਕਿ ਵੇਖੋ ਉਹ ਦੀ ਮਾਤਾ ਅਤੇ ਭਰਾ ਬਾਹਰ ਖੜੇ ਉਸ ਨਾਲ ਗੱਲ ਕਰਨੀ ਚਾਹੁੰਦੇ ਸਨ
Punjabi ERV
ਜਦੋਂ ਯਿਸੂ ਲੋਕਾਂ ਨਾਲ ਗੱਲਾਂ ਕਰ ਰਿਹਾ ਸੀ, ਉਸਦੀ ਮਾਤਾ ਅਤੇ ਭਰਾ ਉਸ ਨਾਲ ਗੱਲ ਕਰਨ ਲਈ ਬਾਹਰ ਖਡ਼ੋਤੇ ਹੋਏ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਉਹ ਲੋਕਾਂ ਨਾਲ ਗੱਲਾਂ ਕਰ ਰਿਹਾ ਸੀ, ਉਸ ਸਮੇਂ ਉਸ ਦੀ ਮਾਤਾ ਅਤੇ ਭਰਾ ਬਾਹਰ ਖੜ੍ਹੇ ਸਨ ਅਤੇ ਉਸ ਨਾਲ ਗੱਲ ਕਰਨੀ ਚਾਹੁੰਦੇ ਸਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اجے اوہ لوکاں نال گلّاں پیا کر دا سی تے ویکھو اوہدی ماں تے بھرا باہر کھلوتے ہوئے اوہدے نال گلّ کرنی چاہندے سن۔
Punjabi Standard Bible (Punjabi Standard Bible) 2023
ਉਹ ਅਜੇ ਲੋਕਾਂ ਨਾਲ ਗੱਲਾਂ ਕਰ ਹੀ ਰਿਹਾ ਸੀ ਕਿ ਵੇਖੋ, ਉਸ ਦੀ ਮਾਤਾ ਅਤੇ ਭਰਾ ਬਾਹਰ ਖੜ੍ਹੇ ਸਨ ਅਤੇ ਉਸ ਨਾਲ ਗੱਲ ਕਰਨਾ ਚਾਹੁੰਦੇ ਸਨ।