Matthew 12:47 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਇੱਕ ਬੰਦੇ ਨੇ ਉਸ ਨੂੰ ਆਖਿਆ, “ਬਾਹਰ ਤੇਰੀ ਮਾਤਾ ਅਤੇ ਭਰਾ ਤੇਰੇ ਨਾਲ ਗੱਲ ਕਰਨੀ ਚਾਹੁੰਦੇ ਹਨ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਕਿਸੇ ਨੇ ਜਾ ਕੇ ਯਿਸੂ ਨੂੰ ਕਿਹਾ, “ਤੁਹਾਡੀ ਮਾਂ ਅਤੇ ਭਰਾ ਬਾਹਰ ਖੜ੍ਹੇ ਹਨ । ਉਹ ਤੁਹਾਡੇ ਨਾਲ ਗੱਲਬਾਤ ਕਰਨਾ ਚਾਹੁੰਦੇ ਹਨ ।”]
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਸੇ ਨੇ ਯਿਸ਼ੂ ਨੂੰ ਆਖਿਆ, “ਤੁਹਾਡੀ ਮਾਤਾ ਅਤੇ ਭਰਾ ਬਾਹਰ ਖੜ੍ਹੇ ਹਨ ਅਤੇ ਤੁਹਾਡੇ ਨਾਲ ਗੱਲ ਕਰਨੀ ਚਾਹੁੰਦੇ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਕਿਨੇ ਉਸ ਨੂੰ ਆਖਿਆ, ਵੇਖ ਤੇਰੀ ਮਾਤਾ ਅਤੇ ਤੇਰੇ ਭਰਾ ਬਾਹਰ ਖੜੇ ਤੇਰੇ ਨਾਲ ਗੱਲ ਕਰਨੀ ਚਾਹੁੰਦੇ ਹਨ
Punjabi ERV
ਤਾਂ ਇੱਕ ਬੰਦੇ ਨੇ ਉਸਨੂੰ ਆਖਿਆ, “ਬਾਹਰ ਤੇਰੀ ਮਾਤਾ ਅਤੇ ਭਰਾ ਤੇਰੇ ਨਾਲ ਗੱਲ ਕਰਨੀ ਚਾਹੁੰਦੇ ਹਨ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਕਿਸੇ ਨੇ ਉਸ ਨੂੰ ਆਖਿਆ, ਵੇਖ ਤੇਰੀ ਮਾਤਾ ਅਤੇ ਤੇਰੇ ਭਰਾ ਬਾਹਰ ਖੜ੍ਹੇ ਹਨ ਅਤੇ ਤੇਰੇ ਨਾਲ ਗੱਲ ਕਰਨੀ ਚਾਹੁੰਦੇ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے کِسے اوہنوں آکھیا ویکھ تیری ماں تے تیرے بھرا باہر کھلوتے ہوئے نیں تے تیرے نال گلّ کرنی چاہندے نیں۔
Punjabi Standard Bible (Punjabi Standard Bible) 2023
ਤਦ ਕਿਸੇ ਨੇ ਉਸ ਨੂੰ ਕਿਹਾ, “ਵੇਖ, ਤੇਰੀ ਮਾਤਾ ਅਤੇ ਤੇਰੇ ਭਰਾ ਬਾਹਰ ਖੜ੍ਹੇ ਹਨ ਅਤੇ ਤੇਰੇ ਨਾਲ ਗੱਲ ਕਰਨਾ ਚਾਹੁੰਦੇ ਹਨ।”