Matthew 12:49 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਉਸ ਨੇ ਆਪਣੇ ਚੇਲੇ ਵਿਖਾਏ ਅਤੇ ਆਖਿਆ, “ਵੇਖੋ ਇਹੀ ਮੇਰੀ ਮਾਤਾ ਹੈ ਅਤੇ ਇਹੀ ਮੇਰੇ ਭਰਾ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਯਿਸੂ ਨੇ ਆਪਣੇ ਚੇਲਿਆਂ ਵੱਲ ਇਸ਼ਾਰਾ ਕਰਦੇ ਹੋਏ ਕਿਹਾ, “ਇਹ ਹੈ ਮੇਰੀ ਮਾਂ ਅਤੇ ਇਹ ਹਨ ਮੇਰੇ ਭਰਾ,
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਆਪਣੇ ਚੇਲਿਆਂ ਵੱਲ ਇਸ਼ਾਰਾ ਕਰਦਿਆਂ ਉਸਨੇ ਕਿਹਾ, “ਵੇਖੋ ਮੇਰੀ ਮਾਤਾ ਅਤੇ ਮੇਰੇ ਭਰਾ ਇਹ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਆਪਣੇ ਚੇਲਿਆਂ ਵੱਲ ਆਪਣਾ ਹੱਥ ਪਸਾਰ ਕੇ ਕਿਹਾ, ਵੇਖੋ ਮੇਰੀ ਮਾਤਾ ਅਤੇ ਮੇਰੇ ਭਰਾ
Punjabi ERV
ਅਤੇ ਉਸਨੇ ਆਪਣੇ ਚੇਲੇ ਵਿਖਾਏ ਅਤੇ ਆਖਿਆ, “ਵੇਖੋ ਇਹੀ ਮੇਰੀ ਮਾਤਾ ਹੈ ਅਤੇ ਇਹੀ ਮੇਰੇ ਭਰਾ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਆਪਣੇ ਚੇਲਿਆਂ ਵੱਲ ਹੱਥ ਪਸਾਰ ਕੇ ਕਿਹਾ, ਵੇਖੋ ਮੇਰੀ ਮਾਤਾ ਅਤੇ ਮੇਰੇ ਭਰਾ ਇਹ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اپنے شاگِرداں ولّ اپنا ہتّھ کر کے آکھیا ویکھو میری ماں تے میرے بھرا۔
Punjabi Standard Bible (Punjabi Standard Bible) 2023
ਫਿਰ ਉਸ ਨੇ ਆਪਣੇ ਚੇਲਿਆਂ ਵੱਲ ਹੱਥ ਕਰਕੇ ਕਿਹਾ, “ਵੇਖੋ ਮੇਰੀ ਮਾਤਾ ਅਤੇ ਮੇਰੇ ਭਰਾ;