Matthew 12:5 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਕੀ ਤੁਸੀਂ ਤੁਰੇਤ ਵਿੱਚ ਇਹ ਨਹੀਂ ਪੜ੍ਹਿਆ ਕਿ ਹਰ ਸਬਤ ਦੇ ਦਿਨ ਮੰਦਰ ਵਿੱਚ ਜਾਜਕ ਹੀ ਸਬਤ ਦੇ ਦਿਨ ਦੀ ਸ਼ਰ੍ਹਾ ਨੂੰ ਤੋੜਦੇ ਹਨ, ਅਤੇ ਹਾਲੇ ਵੀ ਉਹ ਦੋਸ਼ੀ ਨਹੀਂ ਹਨ?
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਾਂ ਕੀ ਤੁਸੀਂ ਮੂਸਾ ਦੀ ਵਿਵਸਥਾ ਵਿੱਚ ਇਹ ਨਹੀਂ ਪੜ੍ਹਿਆ ਕਿ ਹਰ ਸਬਤ ਨੂੰ ਹੈਕਲ ਦੇ ਵਿੱਚ ਹੀ ਪੁਰੋਹਿਤ ਸਬਤ ਦੇ ਨਿਯਮਾਂ ਨੂੰ ਤੋੜਦੇ ਹਨ ਪਰ ਫਿਰ ਵੀ ਕੀ ਉਹ ਨਿਰਦੋਸ਼ ਹਨ?
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਕੀ ਤੁਸੀਂ ਬਿਵਸਥਾ ਵਿੱਚ ਇਹ ਨਹੀਂ ਪੜ੍ਹਿਆ ਕਿ ਜਾਜਕ ਸਬਤ ਦੇ ਦਿਨ ਹੈਕਲ ਵਿੱਚ ਸਬਤ ਦਾ ਅਪਮਾਨ ਕਰਕੇ ਵੀ ਨਿਰਦੋਸ਼ ਹਨ?
Punjabi Bible 2016 - ਪਵਿੱਤਰ ਬਾਈਬਲ O.V.
ਯਾ ਤੁਸਾਂ ਤੁਰੇਤ ਵਿੱਚ ਇਹ ਨਹੀਂ ਪੜ੍ਹਿਆ ਭਈ ਜਾਜਕ ਸਬਤ ਦੇ ਦਿਨ ਹੈਕਲ ਵਿੱਚ ਸਬਤ ਦਾ ਅਪਮਾਨ ਕਰ ਕੇ ਵੀ ਨਿਰਦੋਸ਼ ਹਨ?
Punjabi ERV
ਕੀ ਤੁਸੀਂ ਤੁਰੇਤ ਵਿੱਚ ਇਹ ਨਹੀਂ ਪਢ਼ਿਆ ਕਿ ਹਰ ਸਬਤ ਦੇ ਦਿਨ ਮੰਦਰ ਵਿੱਚ ਜਾਜਕ ਹੀ ਸਬਤ ਦੇ ਦਿਨ ਦੀ ਸ਼ਰ੍ਹਾ ਨੂੰ ਤੋਡ਼ਦੇ ਹਨ, ਅਤੇ ਹਾਲੇ ਵੀ ਉਹ ਦੋਸ਼ੀ ਨਹੀਂ ਹਨ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਾਂ ਤੁਸੀਂ ਮੂਸਾ ਦੀ ਬਿਵਸਥਾ ਵਿੱਚ ਇਹ ਨਹੀਂ ਪੜ੍ਹਿਆ ਕਿ ਜਾਜਕ ਸਬਤ ਦੇ ਦਿਨ ਹੈਕਲ ਵਿੱਚ ਸਬਤ ਦਾ ਅਪਮਾਨ ਕਰ ਕੇ ਵੀ ਨਿਰਦੋਸ਼ ਹਨ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
یا تُسی توریت وِچ نئیں پڑھیا پئی کاہِن سبت دے دِن ہیکل دے وِچ سبت نُوں توڑ دیندے نیں۔
Punjabi Standard Bible (Punjabi Standard Bible) 2023
ਜਾਂ ਕੀ ਤੁਸੀਂ ਬਿਵਸਥਾ ਵਿੱਚ ਨਹੀਂ ਪੜ੍ਹਿਆ ਕਿ ਯਾਜਕ ਸਬਤ ਦੇ ਦਿਨ ਹੈਕਲ ਵਿੱਚ ਸਬਤ ਦੀ ਉਲੰਘਣਾ ਕਰਕੇ ਵੀ ਨਿਰਦੋਸ਼ ਹਨ?