Matthew 12:50 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਕਿਉਂਕਿ ਜੋ ਕੋਈ ਵੀ ਮੇਰੇ ਸੁਰਗੀ ਪਿਤਾ ਦੀ ਇੱਛਾ ਪੂਰੀ ਕਰਦਾ ਹੈ ਉਹੀ ਮੇਰਾ ਭਰਾ, ਭੈਣ ਅਤੇ ਮਾਤਾ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਿਉਂਕਿ ਜੋ ਕੋਈ ਵੀ ਮੇਰੇ ਪਿਤਾ ਦੀ ਜੋ ਸਵਰਗ ਵਿੱਚ ਹਨ, ਇੱਛਾ ਪੂਰੀ ਕਰਦਾ ਹੈ, ਮੇਰਾ ਭਰਾ, ਮੇਰੀ ਭੈਣ ਅਤੇ ਮੇਰੀ ਮਾਂ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਜਿਹੜਾ ਵੀ ਕੋਈ ਮੇਰੇ ਸਵਰਗੀ ਪਿਤਾ ਦੀ ਮਰਜ਼ੀ ਉੱਤੇ ਚੱਲਦਾ ਹੈ ਉਹੀ ਮੇਰਾ ਭਰਾ, ਮੇਰੀ ਭੈਣ ਅਤੇ ਮਾਤਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਕਿਉਂਕਿ ਜੋ ਕੋਈ ਮੇਰੇ ਸੁਰਗੀ ਪਿਤਾ ਦੀ ਮਰਜੀ ਉੱਤੇ ਚੱਲਦਾ ਹੈ ਸੋਈ ਮੇਰਾ ਭਰਾ ਅਤੇ ਭੈਣ ਅਤੇ ਮਾਤਾ ਹੈ।।
Punjabi ERV
ਕਿਉਂਕਿ ਜੋ ਕੋਈ ਵੀ ਮੇਰੇ ਸੁਰਗੀ ਪਿਤਾ ਦੀ ਇੱਛਾ ਪੂਰੀ ਕਰਦਾ ਹੈ ਉਹੀ ਮੇਰਾ ਭਰਾ, ਭੈਣ ਅਤੇ ਮਾਤਾ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂਕਿ ਜੋ ਕੋਈ ਮੇਰੇ ਸਵਰਗੀ ਪਿਤਾ ਦੀ ਮਰਜ਼ੀ ਉੱਤੇ ਚੱਲਦਾ ਹੈ, ਉਹੀ ਮੇਰਾ ਭਰਾ, ਮੇਰੀ ਭੈਣ ਅਤੇ ਮਾਤਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو جیہڑا کوئی میرے باپ دی جیہڑا اسماناں وِچ اے مرضی نُوں پُورا کر دا اے اوہو اے میرا بھرا تے بھین تے ماں۔
Punjabi Standard Bible (Punjabi Standard Bible) 2023
ਕਿਉਂਕਿ ਜੋ ਕੋਈ ਮੇਰੇ ਸਵਰਗੀ ਪਿਤਾ ਦੀ ਇੱਛਾ ਉੱਤੇ ਚੱਲਦਾ ਹੈ, ਉਹੋ ਮੇਰਾ ਭਰਾ, ਮੇਰੀ ਭੈਣ ਅਤੇ ਮੇਰੀ ਮਾਤਾ ਹੈ।”