Matthew 12:7 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਵਿੱਤਰ ਪੁਸਤਕ ਵਿੱਚ ਕਿਹਾ ਗਿਆ ਹੈ, ‘ਮੈਂ ਜੀਵ ਬਲੀਦਾਨ ਨਹੀਂ ਚਾਹੁੰਦਾ ਸਗੋਂ ਮੈਂ ਦਯਾ ਚਾਹੁੰਦਾ ਹਾਂ।’ ਜੇਕਰ ਤੁਸੀਂ ਇਸਦਾ ਅਰਥ ਜਾਣਦੇ ਹੁੰਦੇ ਤਾਂ ਤੁਸੀਂ ਉਨ੍ਹਾਂ ਲੋਕਾਂ ਦਾ ਨਿਰਨਾ ਨਾ ਕਰਦੇ ਜਿਨ੍ਹਾਂ ਨੇ ਕੁਝ ਵੀ ਗਲਤ ਨਹੀਂ ਕੀਤਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਜੇਕਰ ਤੁਸੀਂ ਪਵਿੱਤਰ-ਗ੍ਰੰਥ ਦੇ ਇਸ ਵਚਨ ਦਾ ਅਰਥ ਜਾਣਦੇ ਹੁੰਦੇ: ‘ਮੈਂ ਕੁਰਬਾਨੀ ਦਾ ਨਹੀਂ, ਸਗੋਂ ਦਇਆ ਦਾ ਚਾਹਵਾਨ ਹਾਂ,’ ਤੁਸੀਂ ਨਿਰਦੋਸ਼ੀਆਂ ਨੂੰ ਦੋਸ਼ੀ ਨਾ ਠਹਿਰਾਉਂਦੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਜੇ ਤੁਸੀਂ ਇਸਦਾ ਅਰਥ ਜਾਣਦੇ, ‘ਕਿ ਮੈਂ ਬਲੀਦਾਨ ਨੂੰ ਨਹੀਂ ਸਗੋਂ ਦਯਾ ਦੀ ਇੱਛਾ ਰੱਖਦਾ ਹਾਂ,’ ਤਾਂ ਤੁਸੀਂ ਨਿਰਦੋਸ਼ੀਆਂ ਨੂੰ ਦੋਸ਼ੀ ਨਾ ਠਹਿਰਾਉਂਦੇ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਜੇ ਤੁਸੀਂ ਇਹ ਦਾ ਅਰਥ ਜਾਣਦੇ ਕਿ ਮੈਂ ਬਲੀਦਾਨ ਨੂੰ ਨਹੀਂ ਸਗੋਂ ਦਯਾ ਨੂੰ ਚਾਹੁੰਦਾ ਹਾਂ ਤਾਂ ਨਿਰਦੋਸ਼ੀਆਂ ਨੂੰ ਦੋਸ਼ੀ ਨਾ ਠਹਿਰਾਉਂਦੇ
Punjabi ERV
ਪਵਿੱਤਰ ਪੁਸਤਕ ਵਿੱਚ ਕਿਹਾ ਗਿਆ ਹੈ, ‘ਮੈਂ ਜੀਵ ਬਲੀਦਾਨ ਨਹੀਂ ਚਾਹੁੰਦਾ ਸਗੋਂ ਮੈਂ ਦਯਾ ਚਾਹੁੰਦਾ ਹਾਂ।’ ਜੇਕਰ ਤੁਸੀਂ ਇਸਦਾ ਅਰਥ ਜਾਣਦੇ ਹੁੰਦੇ ਤਾਂ ਤੁਸੀਂ ਉਨ੍ਹਾਂ ਲੋਕਾਂ ਦਾ ਨਿਰਣਾ ਨਾ ਕਰਦੇ ਜਿਨ੍ਹਾਂ ਨੇ ਕੁਝ ਵੀ ਗਲਤ ਨਹੀਂ ਕੀਤਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜੇ ਤੁਸੀਂ ਇਸ ਦਾ ਅਰਥ ਜਾਣਦੇ ਕਿ ਮੈਂ ਬਲੀਦਾਨ ਨੂੰ ਨਹੀਂ ਸਗੋਂ ਦਯਾ ਨੂੰ ਚਾਹੁੰਦਾ ਹਾਂ, ਤਦ ਤੁਸੀਂ ਨਿਰਦੋਸ਼ੀਆਂ ਨੂੰ ਦੋਸ਼ੀ ਨਾ ਠਹਿਰਾਉਂਦੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جیکر تُسی سمجھدے پئی ایہہ کِیہ گلّ اے۔ پئی ”مَیں قُربانی نُوں نئیں چاہندا پر رَحم نُوں چاہناں آں۔“ تے تُسی بے گُناہِیاں اُتّے الزام نا لاندے۔
Punjabi Standard Bible (Punjabi Standard Bible) 2023
ਪਰ ਜੇ ਤੁਸੀਂ ਇਸ ਦਾ ਅਰਥ ਜਾਣਦੇ, ‘ਮੈਂ ਬਲੀਦਾਨ ਨਹੀਂ, ਪਰ ਦਇਆ ਚਾਹੁੰਦਾ ਹਾਂ’ ਤਾਂ ਤੁਸੀਂ ਨਿਰਦੋਸ਼ਾਂ ਨੂੰ ਦੋਸ਼ੀ ਨਾ ਠਹਿਰਾਉਂਦੇ।