Matthew 13:1 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸੇ ਦਿਨ ਯਿਸੂ ਘਰੋ ਨਿਕਲ ਕੇ ਝੀਲ ਦੇ ਨੇੜੇ ਜਾ ਬੈਠਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਸੇ ਦਿਨ ਯਿਸੂ ਘਰ ਤੋਂ ਨਿਕਲ ਕੇ ਝੀਲ ਦੇ ਕੰਢੇ ਉੱਤੇ ਗਏ । ਉੱਥੇ ਉਹ ਲੋਕਾਂ ਨੂੰ ਸਿੱਖਿਆ ਦੇਣ ਦੇ ਲਈ ਬੈਠ ਗਏ । ਛੇਤੀ ਹੀ ਉਹਨਾਂ ਕੋਲ ਬਹੁਤ ਵੱਡੀ ਭੀੜ ਇਕੱਠੀ ਹੋ ਗਈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸੇ ਦਿਨ ਯਿਸ਼ੂ ਘਰੋਂ ਨਿਕਲ ਕੇ ਝੀਲ ਦੇ ਕਿਨਾਰੇ ਜਾ ਕੇ ਬੈਠ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਉਸੇ ਦਿਨ ਯਿਸੂ ਘਰੋਂ ਨਿੱਕਲ ਕੇ ਝੀਲ ਦੇ ਨੇੜੇ ਜਾ ਬੈਠਾ
Punjabi ERV
ਉਸੇ ਦਿਨ ਯਿਸੂ ਘਰੋ ਨਿਕਲ ਕੇ ਝੀਲ ਦੇ ਨੇਡ਼ੇ ਜਾ ਬੈਠਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸੇ ਦਿਨ ਯਿਸੂ ਘਰੋਂ ਨਿੱਕਲ ਕੇ ਝੀਲ ਦੇ ਨੇੜੇ ਜਾ ਬੈਠਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوسے دِن یِسُوع گھروں نِکل کے سمُندر دے کنڈھے جا بَیٹھا۔
Punjabi Standard Bible (Punjabi Standard Bible) 2023
ਉਸੇ ਦਿਨ ਯਿਸੂ ਘਰੋਂ ਨਿੱਕਲ ਕੇ ਝੀਲ ਦੇ ਕਿਨਾਰੇ ਜਾ ਬੈਠਾ