Matthew 13:10 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਚੇਲਿਆਂ ਨੇ ਯਿਸੂ ਕੋਲ ਆਕੇ ਉਸ ਨੂੰ ਕਿਹਾ, “ਤੂੰ ਉਨ੍ਹਾਂ ਨੂੰ ਦ੍ਰਿਸ਼ਟਾਂਤ ਵਿੱਚ ਉਪਦੇਸ਼ ਕਿਉਂ ਦਿੰਦਾ ਹੈਂ?”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਦੇ ਬਾਅਦ ਚੇਲੇ ਯਿਸੂ ਦੇ ਕੋਲ ਆਏ ਅਤੇ ਉਹਨਾਂ ਕੋਲੋਂ ਪੁੱਛਿਆ, “ਤੁਸੀਂ ਜਦੋਂ ਲੋਕਾਂ ਨਾਲ ਗੱਲਾਂ ਕਰਦੇ ਹੋ, ਤਾਂ ਦ੍ਰਿਸ਼ਟਾਂਤ ਕਿਉਂ ਵਰਤਦੇ ਹੋ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਚੇਲਿਆਂ ਨੇ ਨੇੜੇ ਜਾ ਕੇ ਉਸ ਤੋਂ ਪੁੱਛਿਆ, “ਤੁਸੀਂ ਉਹਨਾਂ ਨਾਲ ਦ੍ਰਿਸ਼ਟਾਂਤਾਂ ਵਿੱਚ ਕਿਉਂ ਗੱਲਾਂ ਕਰਦੇ ਹੋ?”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਚੇਲਿਆਂ ਨੇ ਨੇੜੇ ਆਣ ਕੇ ਉਹ ਨੂੰ ਕਿਹਾ, ਤੂੰ ਉਨ੍ਹਾਂ ਨਾਲ ਦ੍ਰਿਸ਼ਟਾਂਤਾਂ ਵਿੱਚ ਕਿਉਂ ਗੱਲਾਂ ਕਰਦਾ ਹੈਂ?
Punjabi ERV
ਤਾਂ ਚੇਲਿਆਂ ਨੇ ਯਿਸੂ ਕੋਲ ਆਕੇ ਉਸਨੂੰ ਕਿਹਾ, “ਤੂੰ ਉਨ੍ਹਾਂ ਨੂੰ ਦ੍ਰਿਸ਼ਟਾਂਤ ਵਿੱਚ ਉਪਦੇਸ਼ ਕਿਉਂ ਦਿੰਦਾ ਹੈਂ?”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਚੇਲਿਆਂ ਨੇ ਕੋਲ ਆ ਕੇ ਉਸ ਨੂੰ ਕਿਹਾ, ਤੂੰ ਉਨ੍ਹਾਂ ਨਾਲ ਦ੍ਰਿਸ਼ਟਾਂਤਾਂ ਵਿੱਚ ਕਿਉਂ ਗੱਲਾਂ ਕਰਦਾ ਹੈਂ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے شاگِرداں کول آ کے اوہنوں آکھیا۔ تُوں تمثِیلاں وِچ اوہناں نال کیوں گلّاں کرنا ایں؟
Punjabi Standard Bible (Punjabi Standard Bible) 2023
ਤਦ ਚੇਲਿਆਂ ਨੇ ਕੋਲ ਆ ਕੇ ਉਸ ਨੂੰ ਕਿਹਾ, “ਤੂੰ ਉਨ੍ਹਾਂ ਨਾਲ ਦ੍ਰਿਸ਼ਟਾਂਤਾਂ ਵਿੱਚ ਕਿਉਂ ਗੱਲਾਂ ਕਰਦਾ ਹੈਂ?”