Matthew 13:14 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਜੋ ਯਸਾਯਾਹ ਨੇ ਆਖਿਆ ਉਨ੍ਹਾਂ ਦੇ ਮਾਮਲੇ ਵਿੱਚ ਸੱਚ ਹੋਇਆ: ‘ਤੁਸੀਂ ਲੋਕ ਹਮੇਸ਼ਾ ਸੁਣਦੇ ਰਹੋਂਗੇ ਪਰ ਸਮਝੋਗੇ ਨਹੀਂ। ਤੁਸੀਂ ਲੋਕ ਹਮੇਸ਼ਾ ਵੇਖਦੇ ਰਹੋਂਗੇ ਪਰ ਦੇਖੋਂਗੇ ਨਹੀਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਰਾਹੀਂ ਹੀ ਯਸਾਯਾਹ ਦਾ ਇਹ ਵਚਨ ਪੂਰਾ ਹੁੰਦਾ ਹੈ ਕਿ ਪਰਮੇਸ਼ਰ ਨੇ ਕਿਹਾ ਹੈ: ‘ਤੁਸੀਂ ਸੁਣੋਗੇ ਤਾਂ ਸਹੀ, ਪਰ ਨਾ ਸਮਝੋਗੇ, ਤੁਸੀਂ ਦੇਖੋਗੇ ਤਾਂ ਸਹੀ, ਪਰ ਪਛਾਣ ਨਾ ਸਕੋਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹਨਾਂ ਉੱਤੇ ਯਸ਼ਾਯਾਹ ਨਬੀ ਦੀ ਇਹ ਭਵਿੱਖਬਾਣੀ ਪੂਰੀ ਹੁੰਦੀ ਹੈ: “ ‘ਤੁਸੀਂ ਹਮੇਸ਼ਾ ਕੰਨਾਂ ਨਾਲ ਸੁਣੋਗੇ ਪਰ ਨਾ ਸਮਝੋਂਗੇ; ਤੁਸੀਂ ਹਮੇਸ਼ਾ ਵੇਖਦੇ ਹੋਏ ਵੇਖੋਗੇ ਪਰ ਬੁਝੋਗੇ ਨਾ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਉੱਤੇ ਯਸਾਯਾਹ ਦਾ ਇਹ ਅਗੰਮ ਵਾਕ ਪੂਰਾ ਹੋਇਆ ਕਿ ਤੁਸੀਂ ਕੰਨਾਂ ਨਾਲ ਸੁਣੋਗੇ ਪਰ ਮੂਲੋਂ ਨਾ ਸਮਝੋਗੇ, ਅਤੇ ਵੇਖਦੇ ਹੋਏ ਵੇਖੋਗੇ ਪਰ ਮੂਲੋਂ ਬੁਝੋਗੇ ਨਾ,
Punjabi ERV
ਇਸਲਈ ਜੋ ਯਸਾਯਾਹ ਨੇ ਆਖਿਆ ਉਨ੍ਹਾਂ ਦੇ ਮਾਮਲੇ ਵਿੱਚ ਸੱਚ ਹੋਇਆ: ‘ਤੁਸੀਂ ਲੋਕ ਹਮੇਸ਼ਾ ਸੁਣਦੇ ਰਹੋਂਗੇ ਪਰ ਸਮਝੋਗੇ ਨਹੀਂ। ਤੁਸੀਂ ਲੋਕ ਹਮੇਸ਼ਾ ਵੇਖਦੇ ਰਹੋਂਗੇ ਪਰ ਦੇਖੋਂਗੇ ਨਹੀਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਉੱਤੇ ਯਸਾਯਾਹ ਦਾ ਇਹ ਅਗੰਮ ਵਾਕ ਪੂਰਾ ਹੋਇਆ ਕਿ, ਤੁਸੀਂ ਸੁਣੋਗੇ ਪਰ ਸਮਝੋਗੇ ਨਹੀਂ, ਅਤੇ ਤੁਸੀਂ ਵੇਖੋਗੇ ਪਰ ਬੁਝੋਗੇ ਨਹੀਂ,
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہناں اُتّے یسعیاہ دی نبُوّت پُوری ہوئی۔ پئی کنّاں نال تے سُنو گے پر کَدے وی نئیں سمجھو گے تے ویکھدے ہوئے ویکھو گے پر کَدے وی نئیں بجھُو گے۔
Punjabi Standard Bible (Punjabi Standard Bible) 2023
ਉਨ੍ਹਾਂ ਦੇ ਵਿਖੇ ਯਸਾਯਾਹ ਦੀ ਇਹ ਭਵਿੱਖਬਾਣੀ ਪੂਰੀ ਹੁੰਦੀ ਹੈ: ਤੁਸੀਂ ਸੁਣੋਗੇ ਤਾਂ ਸਹੀ, ਪਰ ਸਮਝੋਗੇ ਨਹੀਂ; ਵੇਖੋਗੇ ਤਾਂ ਸਹੀ, ਪਰ ਬੁੱਝੋਗੇ ਨਹੀਂ।