Matthew 13:18 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਇਸ ਲਈ ਬੀਜਣ ਵਾਲੇ ਦ੍ਰਿਸ਼ਟਾਂਤ ਦਾ ਅਰਥ ਸੁਣੋ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਹੁਣ ਤੁਸੀਂ ਬੀਜ ਬੀਜਣ ਵਾਲੇ ਦੇ ਦ੍ਰਿਸ਼ਟਾਂਤ ਦਾ ਅਰਥ ਸੁਣੋ ਅਤੇ ਸਮਝੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਹੁਣ ਬੀਜ ਬੀਜਣ ਵਾਲੇ ਦ੍ਰਿਸ਼ਟਾਂਤ ਦਾ ਮਤਲਬ ਸਮਝੋ:
Punjabi Bible 2016 - ਪਵਿੱਤਰ ਬਾਈਬਲ O.V.
ਸੋ ਤੁਸੀਂ ਬੀਜਣ ਵਾਲੇ ਦਾ ਦ੍ਰਿਸ਼ਟਾਂਤ ਸੁਣੋ
Punjabi ERV
“ਇਸਲਈ ਬੀਜਣ ਵਾਲੇ ਦ੍ਰਿਸ਼ਟਾਂਤ ਦਾ ਅਰਥ ਸੁਣੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਤੁਸੀਂ ਬੀਜਣ ਵਾਲੇ ਦਾ ਦ੍ਰਿਸ਼ਟਾਂਤ ਸੁਣੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو تُسی بِیجن والے دی تمثِیل سُنو۔
Punjabi Standard Bible (Punjabi Standard Bible) 2023
“ਇਸ ਲਈ ਤੁਸੀਂ ਬੀਜਣ ਵਾਲੇ ਦਾ ਦ੍ਰਿਸ਼ਟਾਂਤ ਸੁਣੋ।