Matthew 13:19 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਕੋਈ ਵਿਅਕਤੀ ਰਾਜ ਬਾਰੇ ਉਪਦੇਸ਼ ਸੁਣਦਾ ਹੈ, ਪਰ ਇਸ ਨੂੰ ਸਮਝਦਾ ਨਹੀਂ। ਤਾਂ ਦੁਸ਼ਟ ਆਉਂਦਾ ਹੈ ਅਤੇ ਜੋ ਕੁਝ ਵੀ ਉਸ ਦੇ ਦਿਲ ਵਿੱਚ ਬੀਜਿਆ ਹੋਇਆ ਪੁੱਟ ਲੈ ਜਾਂਦਾ ਹੈਂ। ਇਹ ਉਹੀ ਹੈ ਜੋ ਰਾਹ ਦੇ ਪਾਸੇ ਤੇ ਬੀਜਿਆ ਗਿਆ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਲੋਕ ਜਿਹੜੇ ਪਰਮੇਸ਼ਰ ਦਾ ਵਚਨ ਸੁਣਦੇ ਤਾਂ ਹਨ ਪਰ ਸਮਝਦੇ ਨਹੀਂ, ਉਹ ਉਸ ਬੀਜ ਵਰਗੇ ਹਨ ਜੋ ਰਾਹ ਵਿੱਚ ਡਿੱਗੇ ਹਨ । ਸ਼ੈਤਾਨ ਆ ਕੇ ਉਹਨਾਂ ਦੇ ਦਿਲਾਂ ਵਿੱਚੋਂ ਉਸ ਵਚਨ ਨੂੰ ਕੱਢ ਲੈਂਦਾ ਹੈ ਜੋ ਉਹਨਾਂ ਵਿੱਚ ਬੀਜਿਆ ਗਿਆ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਕੋਈ ਵੀ ਰਾਜ ਦੇ ਬਚਨ ਬਾਰੇ ਸੁਣਦਾ ਹੈ ਪਰ ਨਹੀਂ ਸਮਝਦਾ, ਤਾਂ ਸ਼ੈਤਾਨ ਆ ਕੇ ਜੋ ਕੁਝ ਵੀ ਉਸਦੇ ਮਨ ਵਿੱਚ ਬੀਜਿਆ ਹੈ ਉਸ ਨੂੰ ਖੋਹ ਲੈਂਦਾ ਹੈ, ਇਹ ਉਹ ਹੈ ਜਿਹੜਾ ਬੀਜ ਰਾਹ ਦੇ ਕੰਢੇ ਵੱਲ ਡਿੱਗਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਹਰ ਕੋਈ ਜੋ ਰਾਜ ਦਾ ਬਚਨ ਸੁਣਦਾ ਹੈ ਪਰ ਨਹੀਂ ਸਮਝਦਾ ਸੋ ਉਹ ਦੇ ਮਨ ਵਿੱਚ ਜੋ ਕੁਝ ਬੀਜਿਆ ਹੋਇਆ ਹੈ ਦੁਸ਼ਟ ਆਣ ਕੇ ਉਹ ਨੂੰ ਖੋਹ ਲੈਂਦਾ ਹੈ। ਇਹ ਉਹ ਹੈ ਜਿਹੜਾ ਪਹੇ ਵੱਲ ਬੀਜਿਆ ਗਿਆ ਸੀ
Punjabi ERV
ਕੋਈ ਵਿਅਕਤੀ ਰਾਜ ਬਾਰੇ ਉਪਦੇਸ਼ ਸੁਣਦਾ ਹੈ, ਪਰ ਇਸਨੂੰ ਸਮਝਦਾ ਨਹੀਂ। ਤਾਂ ਦੁਸ਼ਟ ਆਉਂਦਾ ਹੈ ਅਤੇ ਜੋ ਕੁਝ ਵੀ ਉਸਦੇ ਦਿਲ ਵਿੱਚ ਬੀਜਿਆ ਹੋਇਆ ਪੁੱਟ ਲੈ ਜਾਂਦਾ ਹੈਂ। ਇਹ ਉਹੀ ਹੈ ਜੋ ਰਾਹ ਦੇ ਪਾਸੇ ਤੇ ਬੀਜਿਆ ਗਿਆ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਰ ਕੋਈ ਜਿਹੜਾ ਰਾਜ ਦਾ ਬਚਨ ਸੁਣਦਾ ਹੈ ਪਰ ਨਹੀਂ ਸਮਝਦਾ, ਦੁਸ਼ਟ ਆ ਕੇ ਜੋ ਕੁਝ ਉਸ ਦੇ ਮਨ ਵਿੱਚ ਬੀਜਿਆ ਹੈ ਉਸ ਨੂੰ ਖੋਹ ਲੈਂਦਾ ਹੈ। ਇਹ ਉਹ ਹੈ ਜਿਹੜਾ ਬੀਜ ਰਾਹ ਦੇ ਕੰਢੇ ਵੱਲ ਡਿੱਗਿਆ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جد کوئی بادشاہی دا کلام سُندا اے تے سمجھدا نئیں تَد اوہدے مَن وِچوں جو کُجھ بِیجیا ہویا سی اوہ بُرا آ کے کھو لے جاندا اے۔ ایہہ اوہ اے جیہڑا راہ دے کنڈھے بِیجیا گیا سی۔
Punjabi Standard Bible (Punjabi Standard Bible) 2023
ਜਦੋਂ ਕੋਈ ਰਾਜ ਦਾ ਵਚਨ ਸੁਣਦਾ ਹੈ ਪਰ ਸਮਝਦਾ ਨਹੀਂ, ਤਦ ਜੋ ਉਸ ਦੇ ਮਨ ਵਿੱਚ ਬੀਜਿਆ ਗਿਆ ਸੀ ਦੁਸ਼ਟ ਆ ਕੇ ਉਸ ਨੂੰ ਖੋਹ ਲੈਂਦਾ ਹੈ; ਇਹ ਉਹ ਹੈ ਜੋ ਰਾਹ ਦੇ ਕਿਨਾਰੇ ਬੀਜਿਆ ਗਿਆ ਸੀ।