Matthew 13:20 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਅਤੇ ਜਿਹੜਾ ਬੀਜ਼ ਪੱਥਰੀਲੀ ਧਰਤੀ ਤੇ ਬੀਜਿਆ ਗਿਆ ਸੀ, ਉਹ ਉਸ ਵਿਅਕਤੀ ਵਰਗਾ ਹੈ ਜੋ ਉਪਦੇਸ਼ ਸੁਣਦਾ ਹੈ ਅਤੇ ਝੱਟ ਖੁਸ਼ੀ ਨਾਲ ਉਨ੍ਹਾਂ ਨੂੰ ਮੰਨ ਲੈਂਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਲੋਕ ਜਿਹੜੇ ਵਚਨ ਨੂੰ ਸੁਣਦੇ ਅਤੇ ਉਸ ਵੇਲੇ ਖ਼ੁਸ਼ੀ ਨਾਲ ਉਸ ਨੂੰ ਮੰਨ ਲੈਂਦੇ ਹਨ, ਪਥਰੀਲੀ ਜ਼ਮੀਨ ਵਿੱਚ ਪਏ ਬੀਜ ਵਰਗੇ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਜਿਹੜਾ ਪਥਰੀਲੀ ਜ਼ਮੀਨ ਵਿੱਚ ਡਿੱਗਿਆ, ਇਹ ਦਰਸਾਉਂਦਾ ਹੈ, ਜੋ ਬਚਨ ਸੁਣ ਕੇ ਝੱਟ ਖੁਸ਼ੀ ਨਾਲ ਮੰਨ ਲੈਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਿਹੜਾ ਪਥਰੇਲੀ ਜ਼ਮੀਨ ਵਿੱਚ ਬੀਜਿਆ ਗਿਆ ਸੋ ਉਹ ਹੈ ਜੋ ਬਚਨ ਸੁਣ ਕੇ ਝੱਟ ਖ਼ੁਸ਼ੀ ਨਾਲ ਉਹ ਨੂੰ ਮੰਨ ਲੈਂਦਾ ਹੈ
Punjabi ERV
ਅਤੇ ਜਿਹਡ਼ਾ ਬੀਜ਼ ਪੱਥਰੀਲੀ ਧਰਤੀ ਤੇ ਬੀਜਿਆ ਗਿਆ ਸੀ, ਉਹ ਉਸ ਵਿਅਕਤੀ ਵਰਗਾ ਹੈ ਜੋ ਉਪਦੇਸ਼ ਸੁਣਦਾ ਹੈ ਅਤੇ ਝੱਟ ਖੁਸ਼ੀ ਨਾਲ ਉਨ੍ਹਾਂ ਨੂੰ ਮੰਨ ਲੈਂਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਿਹੜਾ ਪਥਰੀਲੀ ਜ਼ਮੀਨ ਵਿੱਚ ਡਿੱਗਿਆ, ਸੋ ਉਹ ਹੈ ਜੋ ਬਚਨ ਸੁਣ ਕੇ ਝੱਟ ਖੁਸ਼ੀ ਨਾਲ ਉਹ ਨੂੰ ਮੰਨ ਲੈਂਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جیہڑا پتّھریلی زمین وِچ بِیجیا گیا۔ سو اوہ اے۔ جیہڑا کلام سُندا تے جھٹ خُوشی نال اوہنوں مَن لَیندا اے۔
Punjabi Standard Bible (Punjabi Standard Bible) 2023
ਜੋ ਪਥਰੀਲੀ ਥਾਂ 'ਤੇ ਬੀਜਿਆ ਗਿਆ, ਇਹ ਉਹ ਹੈ ਜਿਹੜਾ ਵਚਨ ਨੂੰ ਸੁਣ ਕੇ ਤੁਰੰਤ ਖੁਸ਼ੀ ਨਾਲ ਸਵੀਕਾਰ ਕਰ ਲੈਂਦਾ ਹੈ,