Matthew 13:24 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਨੇ ਉਨ੍ਹਾਂ ਨੂੰ ਇੱਕ ਹੋਰ ਦ੍ਰਿਸ਼ਟਾਂਤ ਦੇਕੇ ਆਖਿਆ, “ਸਵਰਗ ਦਾ ਰਾਜ ਇੱਕ ਅਜਿਹੇ ਮਨੁੱਖ ਵਰਗਾ ਹੈ ਜਿਸਨੇ ਆਪਣੇ ਖੇਤ ਵਿੱਚ ਚੰਗਾ ਬੀਜ ਬੀਜਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਯਿਸੂ ਨੇ ਉਹਨਾਂ ਨੂੰ ਇੱਕ ਹੋਰ ਦ੍ਰਿਸ਼ਟਾਂਤ ਸੁਣਾਇਆ: “ਸਵਰਗ ਦਾ ਰਾਜ ਉਸ ਆਦਮੀ ਵਰਗਾ ਹੈ ਜਿਸ ਨੇ ਆਪਣੇ ਖੇਤ ਵਿੱਚ ਚੰਗਾ ਬੀਜ ਬੀਜਿਆ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਉਹਨਾਂ ਨੂੰ ਇੱਕ ਹੋਰ ਦ੍ਰਿਸ਼ਟਾਂਤ ਦਿੱਤਾ, “ਕਿ ਸਵਰਗ ਦਾ ਰਾਜ ਇੱਕ ਮਨੁੱਖ ਵਰਗਾ ਹੈ ਜਿਸ ਨੇ ਆਪਣੇ ਖੇਤ ਵਿੱਚ ਚੰਗਾ ਬੀਜ ਬੀਜਿਆ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਉਨ੍ਹਾਂ ਨੂੰ ਇੱਕ ਹੋਰ ਦ੍ਰਿਸ਼ਟਾਂਤ ਦੇ ਕੇ ਕਿਹਾ ਭਈ ਸੁਰਗ ਦਾ ਰਾਜ ਇੱਕ ਮਨੁੱਖ ਵਰਗਾ ਹੈ ਜਿਹ ਨੇ ਆਪਣੇ ਖੇਤ ਵਿੱਚ ਚੰਗਾ ਬੀ ਬੀਜਿਆ
Punjabi ERV
ਉਸਨੇ ਉਨ੍ਹਾਂ ਨੂੰ ਇੱਕ ਹੋਰ ਦ੍ਰਿਸ਼ਟਾਂਤ ਦੇਕੇ ਆਖਿਆ, “ਸਵਰਗ ਦਾ ਰਾਜ ਇੱਕ ਅਜਿਹੇ ਮਨੁੱਖ ਵਰਗਾ ਹੈ ਜਿਸਨੇ ਆਪਣੇ ਖੇਤ ਵਿੱਚ ਚੰਗਾ ਬੀਜ ਬੀਜਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਉਨ੍ਹਾਂ ਨੂੰ ਇੱਕ ਹੋਰ ਦ੍ਰਿਸ਼ਟਾਂਤ ਦਿੱਤਾ ਕਿ ਸਵਰਗ ਰਾਜ ਇੱਕ ਮਨੁੱਖ ਵਰਗਾ ਹੈ ਜਿਸ ਨੇ ਆਪਣੇ ਖੇਤ ਵਿੱਚ ਚੰਗਾ ਬੀਜ ਬੀਜਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوس ہور اِک تمثِیل لے کے اوہناں نُوں آکھیا۔ پئی اسمان دی بادشاہی اوس بندے وانگر اے جِس اپنی پَیلی وِچ چَنگا بی بِیجیا۔
Punjabi Standard Bible (Punjabi Standard Bible) 2023
ਉਸ ਨੇ ਉਨ੍ਹਾਂ ਨੂੰ ਇੱਕ ਹੋਰ ਦ੍ਰਿਸ਼ਟਾਂਤ ਦਿੱਤਾ, “ਸਵਰਗ ਦਾ ਰਾਜ ਉਸ ਮਨੁੱਖ ਵਰਗਾ ਹੈ ਜਿਸ ਨੇ ਆਪਣੇ ਖੇਤ ਵਿੱਚ ਚੰਗਾ ਬੀਜ ਬੀਜਿਆ।