Matthew 13:25 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਜਦੋਂ ਸਾਰੇ ਲੋਕ ਸੁੱਤੇ ਹੋਏ ਸਨ, ਉਸਦਾ ਵੈਰੀ ਆਇਆ ਅਤੇ ਉਸਦੀ ਕਣਕ ਵਿੱਚ ਜੰਗਲੀ ਬੂਟੀ ਬੀਜਕੇ ਚੱਲਿਆ ਗਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਇੱਕ ਦਿਨ ਰਾਤ ਦੇ ਸਮੇਂ ਜਦੋਂ ਲੋਕ ਸੌਂ ਰਹੇ ਸਨ ਤਾਂ ਉਸ ਦਾ ਵੈਰੀ ਆਇਆ ਅਤੇ ਕਣਕ ਵਿੱਚ ਜੰਗਲੀ ਬੂਟੀ ਬੀਜ ਕੇ ਚਲਾ ਗਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਜਦੋਂ ਸਾਰੇ ਸੌਂ ਰਹੇ ਸਨ ਤਦ ਦੁਸ਼ਮਣ ਆਇਆ ਅਤੇ ਉਹ ਦੀ ਕਣਕ ਵਿੱਚ ਜੰਗਲੀ ਬੂਟੀ ਬੀਜ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਜਦ ਲੋਕ ਸੌਂ ਰਹੇ ਸਨ ਤਦ ਉਹ ਦਾ ਵੈਰੀ ਆਇਆ ਅਰ ਉਹ ਦੀ ਕਣਕ ਵਿੱਚ ਜੰਗਲੀ ਬੂਟੀ ਬੀਜ ਗਿਆ
Punjabi ERV
ਪਰ ਜਦੋਂ ਸਾਰੇ ਲੋਕ ਸੁਤ੍ਤੇ ਹੋਏ ਸਨ, ਉਸਦਾ ਵੈਰੀ ਆਇਆ ਅਤੇ ਉਸਦੀ ਕਣਕ ਵਿੱਚ ਜੰਗਲੀ ਬੂਟੀ ਬੀਜਕੇ ਚਲਿਆ ਗਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜਦੋਂ ਲੋਕ ਸੌਂ ਰਹੇ ਸਨ ਤਦ ਵੈਰੀ ਆਇਆ ਅਤੇ ਉਹ ਦੀ ਕਣਕ ਵਿੱਚ ਜੰਗਲੀ ਬੂਟੀ ਬੀਜ ਗਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر جد لوک سَوں گئے تَد اوہدا وَیری آیا تے کنک دے وِچ کَوڑے دانے وی بِیج کے ٹُر گیا۔
Punjabi Standard Bible (Punjabi Standard Bible) 2023
ਪਰ ਜਦੋਂ ਲੋਕ ਸੌਂ ਰਹੇ ਸਨ ਤਾਂ ਉਸ ਦਾ ਵੈਰੀ ਆਇਆ ਅਤੇ ਕਣਕ ਵਿੱਚ ਜੰਗਲੀ ਬੂਟੀ ਬੀਜ ਕੇ ਚਲਾ ਗਿਆ।