Matthew 13:28 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਮਨੁੱਖ ਨੇ ਜਵਾਬ ਦਿੱਤਾ, ‘ਕਿਸੇ ਵੈਰੀ ਨੇ ਅਜਿਹਾ ਕੀਤਾ ਹੈ।’ “ਨੋਕਰਾਂ ਨੇ ਪੁੱਛਿਆ, ‘ਕੀ ਸਾਨੂੰ ਜੰਗਲੀ ਬੂਟੀਆਂ ਨੂੰ ਇਕੱਠਾ ਕਰਨ ਜਾਣਾ ਚਾਹੀਦਾ ਹੈ?’
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਸ ਆਦਮੀ ਨੇ ਉਹਨਾਂ ਨੂੰ ਉੱਤਰ ਦਿੱਤਾ, ‘ਇਹ ਕਿਸੇ ਵੈਰੀ ਦਾ ਕੰਮ ਹੈ ।’ ਨੌਕਰਾਂ ਨੇ ਪੁੱਛਿਆ, ‘ਕੀ ਤੁਸੀਂ ਚਾਹੁੰਦੇ ਹੋ ਕਿ ਅਸੀਂ ਜਾ ਕੇ ਉਸ ਨੂੰ ਪੁੱਟ ਦਈਏ?’
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ ‘ਉਸਨੇ ਉੱਤਰ ਦਿੱਤਾ,’ ਇਹ ਕਿਸੇ ਦਾ ਦੁਸ਼ਮਣ ਦਾ ਕੰਮ ਹੈ। “ਤਾਂ ਨੌਕਰਾਂ ਨੇ ਪੁੱਛਿਆ, ‘ਅਗਰ ਤੁਹਾਡੀ ਮਰਜ਼ੀ ਹੋਵੇ ਤਾਂ ਅਸੀਂ ਇਸ ਨੂੰ ਪੁੱਟ ਦੇਈਏ?’
Punjabi Bible 2016 - ਪਵਿੱਤਰ ਬਾਈਬਲ O.V.
ਉਹ ਨੇ ਉਨ੍ਹਾਂ ਨੂੰ ਆਖਿਆ, ਇਹ ਕਿਸੇ ਵੈਰੀ ਦਾ ਕੰਮ ਹੈ। ਤਾਂ ਚਾਕਰਾਂ ਨੇ ਉਹ ਨੂੰ ਆਖਿਆ, ਜੇ ਮਰਜੀ ਹੋਵੇ ਤਾਂ ਅਸੀਂ ਜਾਕੇ ਉਹ ਨੂੰ ਇਕੱਠਾ ਕਰੀਏ?
Punjabi ERV
“ਮਨੁੱਖ ਨੇ ਜਵਾਬ ਦਿੱਤਾ, ‘ਕਿਸੇ ਵੈਰੀ ਨੇ ਅਜਿਹਾ ਕੀਤਾ ਹੈ।’ ਨੋਕਰਾਂ ਨੇ ਪੁੱਛਿਆ, ‘ਕੀ ਸਾਨੂੰ ਜੰਗਲੀ ਬੂਟੀਆਂ ਨੂੰ ਇਕੱਠਾ ਕਰਨ ਜਾਣਾ ਚਾਹੀਦਾ ਹੈ?’
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਉਨ੍ਹਾਂ ਨੂੰ ਆਖਿਆ, ਇਹ ਕਿਸੇ ਵੈਰੀ ਦਾ ਕੰਮ ਹੈ। ਤਾਂ ਨੌਕਰਾਂ ਨੇ ਉਹ ਨੂੰ ਆਖਿਆ, ਜੇ ਤੁਹਾਡੀ ਮਰਜ਼ੀ ਹੋਵੇ ਤਾਂ ਅਸੀਂ ਜਾ ਕੇ ਉਸ ਨੂੰ ਪੁੱਟ ਦੇਈਏ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوس اوہناں نُوں آکھیا کِسے وَیری بندے ایہہ کمّ کِیتا اے۔ نوکر اوہنوں آکھن لگّے مرضی ہوئے تے اسی جا کے اوہناں نُوں اکٹّھا کریئے۔
Punjabi Standard Bible (Punjabi Standard Bible) 2023
ਉਸ ਨੇ ਉਨ੍ਹਾਂ ਨੂੰ ਕਿਹਾ, ‘ਇਹ ਕਿਸੇ ਵੈਰੀ ਨੇ ਕੀਤਾ ਹੈ’। ਤਦ ਦਾਸਾਂ ਨੇ ਉਸ ਨੂੰ ਕਿਹਾ, ‘ਕੀ ਤੁਸੀਂ ਚਾਹੁੰਦੇ ਹੋ ਕਿ ਅਸੀਂ ਜਾ ਕੇ ਇਸ ਨੂੰ ਇਕੱਠਾ ਕਰੀਏ’?