Matthew 13:29 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਮਨੁੱਖ ਨੇ ਜਵਾਬ ਦਿੱਤਾ, ‘ਨਹੀਂ, ਜਦੋਂ ਤੁਸੀਂ ਜੰਗਲੀ ਬੂਟੀ ਨੂੰ ਪੁੱਟੋਂਗੇ ਤਾਂ ਹੋ ਸੱਕਦਾ ਹੈ ਕਿ ਤੁਸੀਂ ਕਣਕ ਨੂੰ ਵੀ ਪੁੱਟ ਸੁੱਟੋਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਸ ਨੇ ਉੱਤਰ ਦਿੱਤਾ, ‘ਨਹੀਂ, ਕਿਤੇ ਜੰਗਲੀ ਬੂਟੀ ਨੂੰ ਪੁੱਟਦੇ ਹੋਏ ਤੁਸੀਂ ਕਣਕ ਵੀ ਨਾਲ ਹੀ ਨਾ ਪੁੱਟ ਸੁੱਟੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਉਸਨੇ ਕਿਹਾ, ‘ਨਹੀਂ, ਕਿਤੇ ਅਜਿਹਾ ਨਾ ਹੋਵੇ ਕਿ ਤੁਸੀਂ ਜੰਗਲੀ ਬੂਟੀ ਨੂੰ ਪੁੱਟ ਦੇ ਸਮੇਂ ਕਣਕ ਨੂੰ ਵੀ ਨਾਲ ਹੀ ਪੁੱਟ ਦਿਓ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਉਹ ਨੇ ਕਿਹਾ, ਨਾ, ਮਤੇ ਤੁਸੀਂ ਜੰਗਲੀ ਬੂਟੀ ਨੂੰ ਇੱਕਠਾ ਕਰਦਿਆਂ ਕਣਕ ਨੂੰ ਵੀ ਨਾਲ ਹੀ ਪੁੱਟ ਲਓ
Punjabi ERV
ਮਨੁੱਖ ਨੇ ਜਵਾਬ ਦਿੱਤਾ, ‘ਨਹੀਂ, ਜਦੋਂ ਤੁਸੀਂ ਜੰਗਲੀ ਬੂਟੀ ਨੂੰ ਪੁੱਟੋਂਗੇ ਤਾਂ ਹੋ ਸਕਦਾ ਹੈ ਕਿ ਤੁਸੀਂ ਕਣਕ ਨੂੰ ਵੀ ਪੁੱਟ ਸੁੱਟੋਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉਹ ਨੇ ਕਿਹਾ, ਨਾ, ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਤੁਸੀਂ ਜੰਗਲੀ ਬੂਟੀ ਨੂੰ ਪੁੱਟ ਦਿਆਂ ਕਣਕ ਨੂੰ ਵੀ ਨਾਲ ਹੀ ਪੁੱਟ ਲਓ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوس آکھیا پئی نا۔ کِتے ایویں نا ہوئے پئی کَوڑے بُوٹیاں نُوں کٹھِیاں کر دیاں تُسی کنک نُوں اوہدے نال ای پُٹ لوؤ۔
Punjabi Standard Bible (Punjabi Standard Bible) 2023
ਪਰ ਉਸ ਨੇ ਕਿਹਾ, ‘ਨਹੀਂ, ਕਿਤੇ ਅਜਿਹਾ ਨਾ ਹੋਵੇ ਕਿ ਜੰਗਲੀ ਬੂਟੀ ਇਕੱਠਾ ਕਰਦਿਆਂ ਤੁਸੀਂ ਇਸ ਨਾਲ ਕਣਕ ਨੂੰ ਵੀ ਪੁੱਟ ਸੁੱਟੋ।