Matthew 13:31 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੇ ਉਨ੍ਹਾਂ ਨੂੰ ਇੱਕ ਹੋਰ ਦ੍ਰਿਸ਼ਟਾਂਤ ਦੇਕੇ ਕਿਹਾ: “ਸਵਰਗ ਦਾ ਰਾਜ ਇੱਕ ਸਰ੍ਹੋਂ ਦੇ ਦਾਣੇ ਵਰਗਾ ਹੈ। ਇੱਕ ਮਨੁੱਖ ਨੇ ਇਸ ਨੂੰ ਲਿਆਂਦਾ ਅਤੇ ਆਪਣੇ ਖੇਤ ਵਿੱਚ ਬੀਜ ਦਿੱਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਉਹਨਾਂ ਨੂੰ ਇੱਕ ਹੋਰ ਦ੍ਰਿਸ਼ਟਾਂਤ ਸੁਣਾਇਆ: “ਸਵਰਗ ਦਾ ਰਾਜ ਰਾਈ ਦੇ ਬੀਜ ਵਰਗਾ ਹੈ, ਜਿਸ ਨੂੰ ਕਿਸੇ ਆਦਮੀ ਨੇ ਲੈ ਕੇ ਆਪਣੇ ਖੇਤ ਵਿੱਚ ਬੀਜ ਦਿੱਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਉਹਨਾਂ ਨੂੰ ਇੱਕ ਹੋਰ ਦ੍ਰਿਸ਼ਟਾਂਤ ਦਿੱਤਾ: “ਸਵਰਗ ਦਾ ਰਾਜ ਇੱਕ ਰਾਈ ਦੇ ਬੀਜ ਵਰਗਾ ਹੈ, ਜਿਸਨੂੰ ਕਿਸੇ ਆਦਮੀ ਨੇ ਲਿਆ ਅਤੇ ਆਪਣੇ ਖੇਤ ਵਿੱਚ ਬੀਜਿਆ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਉਨ੍ਹਾਂ ਨੂੰ ਇੱਕ ਹੋਰ ਦ੍ਰਿਸ਼ਟਾਂਤ ਦੇ ਕੇ ਕਿਹਾ ਭਈ ਸੁਰਗ ਦਾ ਰਾਜ ਰਾਈ ਦੇ ਇੱਕ ਦਾਣੇ ਵਰਗਾ ਹੈ ਜਿਹ ਨੂੰ ਕਿਸੇ ਮਨੁੱਖ ਨੇ ਲੈਕੇ ਆਪਣੇ ਖੇਤ ਵਿੱਚ ਬੀਜਿਆ
Punjabi ERV
ਉਨ੍ਹਾਂ ਨੇ ਉਨ੍ਹਾਂ ਨੂੰ ਇੱਕ ਹੋਰ ਦ੍ਰਿਸ਼ਟਾਂਤ ਦੇਕੇ ਕਿਹਾ: “ਸਵਰਗ ਦਾ ਰਾਜ ਇੱਕ ਸਰ੍ਹੋਂ ਦੇ ਦਾਣੇ ਵਰਗਾ ਹੈ। ਇੱਕ ਮਨੁੱਖ ਨੇ ਇਸਨੂੰ ਲਿਆਂਦਾ ਅਤੇ ਆਪਣੇ ਖੇਤ ਵਿੱਚ ਬੀਜ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਉਨ੍ਹਾਂ ਨੂੰ ਇੱਕ ਹੋਰ ਦ੍ਰਿਸ਼ਟਾਂਤ ਦਿੱਤਾ ਕਿ ਸਵਰਗ ਰਾਜ ਰਾਈ ਦੇ ਇੱਕ ਬੀਜ ਵਰਗਾ ਹੈ ਜਿਸ ਨੂੰ ਕਿਸੇ ਮਨੁੱਖ ਨੇ ਆਪਣੇ ਖੇਤ ਵਿੱਚ ਬੀਜਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوس اِک ہور تمثِیل دِتّی تے اوہناں نُوں آکھیا پئی اسمان دی بادشاہی اوس رائی دے دانے وانگر اے۔ جِہنُوں اِک بندے لے کے اپنی پَیلی وِچ بِیجیا۔
Punjabi Standard Bible (Punjabi Standard Bible) 2023
ਉਸ ਨੇ ਉਨ੍ਹਾਂ ਨੂੰ ਇੱਕ ਹੋਰ ਦ੍ਰਿਸ਼ਟਾਂਤ ਦਿੱਤਾ, “ਸਵਰਗ ਦਾ ਰਾਜ ਰਾਈ ਦੇ ਇੱਕ ਦਾਣੇ ਵਰਗਾ ਹੈ ਜਿਸ ਨੂੰ ਕਿਸੇ ਮਨੁੱਖ ਨੇ ਲੈ ਕੇ ਆਪਣੇ ਖੇਤ ਵਿੱਚ ਬੀਜਿਆ,