Matthew 13:34 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਸਾਰੀਆਂ ਗੱਲਾਂ ਯਿਸੂ ਰਾਹੀਂ ਲੋਕਾਂ ਨੂੰ ਦ੍ਰਿਸ਼ਟਾਂਤ ਵਿੱਚ ਦੱਸੀਆਂ ਗਈਆਂ ਸਨ। ਉਸ ਨੇ ਦ੍ਰਿਸ਼ਟਾਂਤਾਂ ਦਾ ਇਸਤੇਮਾਲ ਕੀਤੇ ਬਿਨਾ ਲੋਕਾਂ ਨੂੰ ਕੁਝ ਨਹੀਂ ਦੱਸਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਇਹ ਸਭ ਗੱਲਾਂ ਲੋਕਾਂ ਨੂੰ ਦ੍ਰਿਸ਼ਟਾਂਤਾਂ ਰਾਹੀਂ ਦੱਸੀਆਂ । ਉਹ ਦ੍ਰਿਸ਼ਟਾਂਤਾਂ ਤੋਂ ਬਿਨਾਂ ਲੋਕਾਂ ਨਾਲ ਕੋਈ ਵੀ ਗੱਲ ਨਹੀਂ ਕਰਦੇ ਸਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਹ ਸਾਰੀਆਂ ਗੱਲਾਂ ਯਿਸ਼ੂ ਲੋਕਾਂ ਨੂੰ ਦ੍ਰਿਸ਼ਟਾਂਤ ਵਿੱਚ ਸੁਣਾਉਦੇ ਸਨ; ਬਿਨ੍ਹਾਂ ਦ੍ਰਿਸ਼ਟਾਂਤ ਤੋਂ ਉਹ ਉਹਨਾਂ ਨੂੰ ਕੁਝ ਨਹੀਂ ਬੋਲਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਸਾਰੀਆਂ ਗੱਲਾਂ ਯਿਸੂ ਨੇ ਲੋਕਾਂ ਨੂੰ ਦ੍ਰਿਸ਼ਟਾਂਤਾਂ ਵਿੱਚ ਸੁਣਾਈਆਂ ਅਤੇ ਬਿਨਾ ਦ੍ਰਿਸ਼ਟਾਂਤ ਉਹ ਉਨ੍ਹਾਂ ਨਾਲ ਨਹੀਂ ਸੀ ਬੋਲਦਾ
Punjabi ERV
ਇਹ ਸਾਰੀਆਂ ਗੱਲਾਂ ਯਿਸੂ ਰਾਹੀਂ ਲੋਕਾਂ ਨੂੰ ਦ੍ਰਿਸ਼ਟਾਂਤ ਵਿੱਚ ਦਸੀਆਂ ਗਈਆਂ ਸਨ। ਉਸਨੇ ਦ੍ਰਿਸ਼ਟਾਂਤਾਂ ਦਾ ਇਸਤੇਮਾਲ ਕੀਤੇ ਬਿਨਾ ਲੋਕਾਂ ਨੂੰ ਕੁਝ ਨਹੀਂ ਦਸਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਸਾਰੀਆਂ ਗੱਲਾਂ ਯਿਸੂ ਨੇ ਲੋਕਾਂ ਨੂੰ ਦ੍ਰਿਸ਼ਟਾਂਤਾਂ ਵਿੱਚ ਸੁਣਾਈਆਂ, ਅਤੇ ਬਿਨ੍ਹਾਂ ਦ੍ਰਿਸ਼ਟਾਂਤ ਉਹ ਉਨ੍ਹਾਂ ਨਾਲ ਕੁਝ ਵੀ ਨਹੀਂ ਬੋਲਦਾ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایہہ سارِیاں گلّاں یِسُوع تمثِیلاں نال لوکاں نُوں آکھیاں تے تمثِیل بِناں اوہناں نُوں کُجھ نا آکھیا۔
Punjabi Standard Bible (Punjabi Standard Bible) 2023
ਯਿਸੂ ਨੇ ਇਹ ਸਾਰੀਆਂ ਗੱਲਾਂ ਭੀੜ ਨੂੰ ਦ੍ਰਿਸ਼ਟਾਂਤਾਂ ਵਿੱਚ ਕਹੀਆਂ ਅਤੇ ਬਿਨਾਂ ਦ੍ਰਿਸ਼ਟਾਂਤਾਂ ਦੇ ਉਹ ਉਨ੍ਹਾਂ ਨਾਲ ਨਹੀਂ ਸੀ ਬੋਲਦਾ,