Matthew 13:36 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਯਿਸੂ ਨੇ ਲੋਕਾਂ ਨੂੰ ਵਿਦਾ ਕੀਤਾ ਅਤੇ ਘਰ ਆ ਗਿਆ ਉਸ ਦੇ ਚੇਲੇ ਉਸ ਕੋਲ ਆਏ ਅਤੇ ਆਖਿਆ, “ਸਾਨੂੰ ਖੇਤ ਦੀ ਜੰਗਲੀ ਬੂਟੀ ਦੀ ਦ੍ਰਿਸ਼ਟਾਂਤ ਦੀ ਵਿਆਖਿਆ ਕਰਕੇ ਦੱਸ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਯਿਸੂ ਭੀੜ ਤੋਂ ਵਿਦਾ ਹੋ ਕੇ ਘਰ ਆਏ ਤਾਂ ਉਹਨਾਂ ਦੇ ਚੇਲੇ ਉਹਨਾਂ ਕੋਲ ਆਏ ਅਤੇ ਕਿਹਾ, “ਸਾਨੂੰ ਖੇਤ ਵਿਚਲੀ ਜੰਗਲੀ ਬੂਟੀ ਦੇ ਦ੍ਰਿਸ਼ਟਾਂਤ ਦਾ ਅਰਥ ਸਮਝਾਓ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਫਿਰ ਭੀੜ ਨੂੰ ਛੱਡ ਕੇ ਘਰ ਵਿੱਚ ਆਇਆ, ਅਤੇ ਉਸਦੇ ਚੇਲਿਆਂ ਨੇ ਕੋਲ ਆ ਕੇ ਕਿਹਾ, “ਕਿ ਖੇਤ ਦੀ ਜੰਗਲੀ ਬੂਟੀ ਦਾ ਦ੍ਰਿਸ਼ਟਾਂਤ ਸਾਨੂੰ ਸਮਝਾਓ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਹ ਭੀੜ ਨੂੰ ਛੱਡ ਕੇ ਘਰ ਵਿੱਚ ਆਇਆ ਅਤੇ ਉਹ ਦੇ ਚੇਲਿਆਂ ਨੇ ਉਸ ਕੋਲ ਆਣ ਕੇ ਕਿਹਾ ਜੋ ਖੇਤ ਦੀ ਜੰਗਲੀ ਬੂਟੀ ਦਾ ਦ੍ਰਿਸ਼ਟਾਂਤ ਖੋਲ੍ਹ ਕੇ ਸਾਨੂੰ ਦੱਸ
Punjabi ERV
ਫ਼ਿਰ ਯਿਸੂ ਨੇ ਲੋਕਾਂ ਨੂੰ ਵਿਦਾ ਕੀਤਾ ਅਤੇ ਘਰ ਆ ਗਿਆ ਉਸਦੇ ਚੇਲੇ ਉਸ ਕੋਲ ਆਏ ਅਤੇ ਆਖਿਆ, “ਸਾਨੂੰ ਖੇਤ ਦੀ ਜੰਗਲੀ ਬੂਟੀ ਦੀ ਦ੍ਰਿਸ਼ਟਾਂਤ ਦੀ ਵਿਆਖਿਆ ਕਰਕੇ ਦੱਸ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਉਹ ਭੀੜ ਨੂੰ ਭੇਜ ਕੇ, ਘਰ ਵਿੱਚ ਆਇਆ ਅਤੇ ਉਹ ਦੇ ਚੇਲਿਆਂ ਨੇ ਉਸ ਕੋਲ ਆ ਕੇ ਕਿਹਾ ਕਿ ਖੇਤ ਦੀ ਜੰਗਲੀ ਬੂਟੀ ਦਾ ਦ੍ਰਿਸ਼ਟਾਂਤ ਸਾਨੂੰ ਸਮਝਾ ਦਿਓ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد اوہ بِھیڑ نُوں چھڈ کے گھر دے اندر گیا۔ تے اوہدے شاگِرداں اوہدے کول آ کے آکھیا پئی پَیلی دے کَوڑے بُوٹیاں دی تمثِیل سانُوں کھول کے دس۔
Punjabi Standard Bible (Punjabi Standard Bible) 2023
ਫਿਰ ਉਹ ਭੀੜ ਨੂੰ ਛੱਡ ਕੇ ਘਰ ਆਇਆ ਅਤੇ ਉਸ ਦੇ ਚੇਲਿਆਂ ਨੇ ਕੋਲ ਆ ਕੇ ਉਸ ਨੂੰ ਕਿਹਾ, “ਸਾਨੂੰ ਖੇਤ ਦੀ ਜੰਗਲੀ ਬੂਟੀ ਦਾ ਦ੍ਰਿਸ਼ਟਾਂਤ ਸਮਝਾ।”