Matthew 13:38 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਖੇਤ ਦੁਨੀਆਂ ਹੈ ਅਤੇ ਚੰਗੇ ਬੀਜ, ਹਕੂਮਤ ਦੇ ਪੁੱਤਰ ਹਨ। ਅਤੇ ਜੰਗਲੀ ਬੂਟੀਆਂ ਦੁਸ਼ਟ ਦੇ ਪੁੱਤਰ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਖੇਤ ਇਹ ਸੰਸਾਰ ਹੈ । ਚੰਗੇ ਬੀਜ ਦਾ ਅਰਥ ਉਹਨਾਂ ਲੋਕਾਂ ਤੋਂ ਹੈ ਜਿਹਨਾਂ ਦਾ ਸੰਬੰਧ ਪਰਮੇਸ਼ਰ ਦੇ ਰਾਜ ਨਾਲ ਹੈ । ਜੰਗਲੀ ਬੂਟੀ ਦਾ ਅਰਥ ਉਹ ਲੋਕ ਹਨ ਜਿਹਨਾਂ ਦਾ ਸੰਬੰਧ ਸ਼ੈਤਾਨ ਨਾਲ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਖੇਤ ਸੰਸਾਰ ਹੈ, ਅਤੇ ਚੰਗੇ ਬੀਜ ਰਾਜ ਦੇ ਲੋਕ ਹਨ। ਜੰਗਲੀ ਬੂਟੀ ਦੁਸ਼ਟ ਲੋਕ ਹਨ,
Punjabi Bible 2016 - ਪਵਿੱਤਰ ਬਾਈਬਲ O.V.
ਖੇਤ ਜਗਤ ਹੈ ਅਤੇ ਚੰਗਾ ਬੀ ਰਾਜ ਦੇ ਪੁੱਤ੍ਰ ਅਤੇ ਜੰਗਲੀ ਬੂਟੀ ਦੁਸ਼ਟ ਦੇ ਪੁੱਤ੍ਰ ਹਨ
Punjabi ERV
ਖੇਤ ਦੁਨੀਆਂ ਹੈ ਅਤੇ ਚੰਗੇ ਬੀਜ, ਹਕੂਮਤ ਦੇ ਪੁੱਤਰ ਹਨ। ਅਤੇ ਜੰਗਲੀ ਬੂਟੀਆਂ ਦੁਸ਼ਟ ਦੇ ਪੁੱਤਰ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਖੇਤ ਸੰਸਾਰ ਹੈ, ਚੰਗਾ ਬੀਜ ਰਾਜ ਦੇ ਪੁੱਤਰ ਅਤੇ ਜੰਗਲੀ ਬੂਟੀ ਦੁਸ਼ਟ ਦੇ ਪੁੱਤਰ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے پَیلی دُنیا اے جیہڑا چَنگا بی اے اوہ بادشاہی دے پُتر نیں۔ تے کَوڑے بُوٹے بُرے دے پُتر نے۔
Punjabi Standard Bible (Punjabi Standard Bible) 2023
ਅਤੇ ਖੇਤ ਸੰਸਾਰ ਹੈ; ਚੰਗਾ ਬੀਜ ਰਾਜ ਦੇ ਪੁੱਤਰ ਹਨ, ਪਰ ਜੰਗਲੀ ਬੂਟੀ ਦੁਸ਼ਟ ਦੇ ਪੁੱਤਰ ਹਨ;