Matthew 13:39 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਉਹ ਵੈਰੀ ਜਿਸਨੇ ਉਨ੍ਹਾਂ ਨੂੰ ਬੀਜਿਆ ਉਹ ਸ਼ੈਤਾਨ ਹੈ। ਵਾਢੀ ਦਾ ਵੇਲਾ ਜੁਗ ਦੇ ਅੰਤ ਦਾ ਸਮਾਂ ਹੈ ਅਤੇ ਵੱਢਣ ਵਾਲੇ ਪਰਮੇਸ਼ੁਰ ਦੇ ਦੂਤ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਵੈਰੀ ਜਿਸ ਨੇ ਜੰਗਲੀ ਬੂਟੀ ਬੀਜੀ, ਸ਼ੈਤਾਨ ਹੈ । ਫ਼ਸਲ ਦਾ ਪੱਕਣਾ, ਇਸ ਯੁੱਗ ਦਾ ਅੰਤ ਹੈ ਅਤੇ ਵਾਢੇ ਸਵਰਗਦੂਤ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਉਹ ਜਿਸ ਦੁਸ਼ਮਣ ਨੇ ਉਸਨੂੰ ਬੀਜਿਆ, ਉਹ ਦੁਸ਼ਟ ਹੈ। ਵਾਢੀ ਦਾ ਵੇਲਾ ਸੰਸਾਰ ਦਾ ਅੰਤ ਹੈ ਅਤੇ ਵੱਢਣ ਵਾਲੇ ਸਵਰਗਦੂਤ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਿਸ ਵੈਰੀ ਨੇ ਉਹ ਨੂੰ ਬੀਜਿਆ ਉਹ ਸ਼ਤਾਨ ਹੈ। ਵਾਢੀ ਦਾ ਵੇਲਾ ਜੁਗ ਦਾ ਅੰਤ ਹੈ ਅਰ ਵੱਢਣ ਵਾਲੇ ਦੂਤ ਹਨ
Punjabi ERV
ਅਤੇ ਉਹ ਵੈਰੀ ਜਿਸਨੇ ਉਨ੍ਹਾਂ ਨੂੰ ਬੀਜਿਆ ਉਹ ਸ਼ੈਤਾਨ ਹੈ। ਵਾਢੀ ਦਾ ਵੇਲਾ ਜੁਗ ਦੇ ਅੰਤ ਦਾ ਸਮਾਂ ਹੈ ਅਤੇ ਵੱਢਣ ਵਾਲੇ ਪਰਮੇਸ਼ੁਰ ਦੇ ਦੂਤ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਜਿਸ ਵੈਰੀ ਨੇ ਉਸ ਨੂੰ ਬੀਜਿਆ, ਉਹ ਸ਼ੈਤਾਨ ਹੈ। ਵਾਢੀ ਦਾ ਵੇਲਾ ਸੰਸਾਰ ਦਾ ਅੰਤ ਹੈ ਅਤੇ ਵੱਢਣ ਵਾਲੇ ਸਵਰਗ ਦੂਤ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہ وَیری جِس اوہناں نُوں بِیج دِتّا سی ابلیس اے۔ واڈھی دا ویلا زمانے دا اخِیر اے۔ تے وَڈّھن والے فرِشتے نیں۔
Punjabi Standard Bible (Punjabi Standard Bible) 2023
ਅਤੇ ਉਹ ਵੈਰੀ ਜਿਸ ਨੇ ਇਸ ਨੂੰ ਬੀਜਿਆ, ਸ਼ੈਤਾਨ ਹੈ। ਵਾਢੀ ਸੰਸਾਰ ਦਾ ਅੰਤ ਹੈ ਅਤੇ ਵਾਢੇ ਸਵਰਗਦੂਤ ਹਨ।