Matthew 13:43 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਧਰਮੀ ਲੋਕ ਆਪਣੇ ਪਿਤਾ ਦੇ ਰਾਜ ਵਿੱਚ ਸੂਰਜ ਵਾਂਗ ਚਮਕਣਗੇ। ਜਿਹੜੇ ਲੋਕ ਸੁਣ ਸੱਕਦੇ ਹਨ ਸੁਨਣ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਸ ਸਮੇਂ ਨੇਕ ਲੋਕ ਆਪਣੇ ਪਿਤਾ ਦੇ ਰਾਜ ਵਿੱਚ ਸੂਰਜ ਵਾਂਗ ਚਮਕਣਗੇ । ਜਿਸ ਦੇ ਕੰਨ ਹਨ, ਉਹ ਸੁਣੇ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਧਰਮੀ ਆਪਣੇ ਪਿਤਾ ਦੇ ਰਾਜ ਵਿੱਚ ਸੂਰਜ ਵਾਂਗੂੰ ਚਮਕਣਗੇ। ਜਿਸ ਦੇ ਕੰਨ ਹਨ ਉਹ ਸੁਣੇ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਧਰਮੀ ਲੋਕ ਆਪਣੇ ਪਿਤਾ ਦੇ ਰਾਜ ਵਿੱਚ ਸੂਰਜ ਵਾਂਙੁ ਚਮਕਣਗੇ। ਜਿਹ ਦੇ ਕੰਨ ਹੋਣ ਸੋ ਸੁਣੇ।।
Punjabi ERV
ਤਦ ਧਰਮੀ ਲੋਕ ਆਪਣੇ ਪਿਤਾ ਦੇ ਰਾਜ ਵਿੱਚ ਸੂਰਜ ਵਾਂਗ ਚਮਕਣਗੇ। ਜਿਹਡ਼ੇ ਲੋਕ ਸੁਣ ਸਕਦੇ ਹਨ ਸੁਨਣ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਧਰਮੀ ਆਪਣੇ ਪਿਤਾ ਦੇ ਰਾਜ ਵਿੱਚ ਸੂਰਜ ਵਾਂਗੂੰ ਚਮਕਣਗੇ। ਜਿਹ ਦੇ ਕੰਨ ਹੋਣ ਸੋ ਸੁਣੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد نیک لوک اپنے باپ دی بادشاہی وِچ سُورج وانگُوں چمکن گے۔ جِہدے کنّ ہون سو سُنے۔
Punjabi Standard Bible (Punjabi Standard Bible) 2023
ਤਦ ਧਰਮੀ ਆਪਣੇ ਪਿਤਾ ਦੇ ਰਾਜ ਵਿੱਚ ਸੂਰਜ ਵਾਂਗ ਚਮਕਣਗੇ। ਜਿਸ ਦੇ ਕੰਨ ਹੋਣ, ਉਹ ਸੁਣ ਲਵੇ।”