Matthew 13:45 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਫ਼ੇਰ ਸਵਰਗ ਦਾ ਰਾਜ ਉਸ ਵਪਾਰੀ ਵਰਗਾ ਹੈ ਜੋ ਕਿ ਚੰਗੇ ਮੋਤੀਆਂ ਨੂੰ ਲੱਭ ਰਿਹਾ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਫਿਰ ਸਵਰਗ ਦਾ ਰਾਜ ਇੱਕ ਵਪਾਰੀ ਵਰਗਾ ਹੈ ਜੋ ਸੁੰਦਰ ਮੋਤੀਆਂ ਦੀ ਖੋਜ ਵਿੱਚ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਫੇਰ, ਸਵਰਗ ਦਾ ਰਾਜ ਇੱਕ ਚੰਗੇ ਮੋਤੀਆਂ ਨੂੰ ਲੱਭਣ ਵਾਲੇ ਵਪਾਰੀ ਵਰਗਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਸੁਰਗ ਦਾ ਰਾਜ ਇੱਕ ਬੁਪਾਰੀ ਵਰਗਾ ਹੈ ਜਿਹੜਾ ਚੰਗੇ ਮੌਤੀਆਂ ਨੂੰ ਲੱਭਦਾ ਫਿਰਦਾ ਸੀ
Punjabi ERV
“ਫ਼ੇਰ ਸਵਰਗ ਦਾ ਰਾਜ ਉਸ ਵਪਾਰੀ ਵਰਗਾ ਹੈ ਜੋ ਕਿ ਚੰਗੇ ਮੋਤੀਆਂ ਨੂੰ ਲਭ ਰਿਹਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਸਵਰਗ ਰਾਜ ਇੱਕ ਚੰਗੇ ਮੋਤੀਆਂ ਨੂੰ ਲੱਭਣ ਵਾਲੇ ਵਪਾਰੀ ਵਰਗਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
فیر اسمان دی بادشاہی اِک بیپاری وانگُوں اے جیہڑا چنگے موتِیاں نُوں لَبّھدا پِھردا سی۔
Punjabi Standard Bible (Punjabi Standard Bible) 2023
“ਫੇਰ ਸਵਰਗ ਦਾ ਰਾਜ ਇੱਕ ਵਪਾਰੀ ਵਰਗਾ ਹੈ ਜਿਹੜਾ ਚੰਗੇ ਮੋਤੀਆਂ ਦੀ ਖੋਜ ਵਿੱਚ ਸੀ;