Matthew 13:46 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦ ਉਸ ਨੂੰ ਇੱਕ ਮੋਤੀ ਭਾਰੇ ਦਾਮ ਦਾ ਮਿਲਿਆ ਤਾਂ ਜਾਕੇ ਆਪਣਾ ਸਭ ਕੁਝ ਵੇਚ-ਵੱਟਕੇ ਉਸ ਨੇ ਉਹ ਮੋਤੀ ਮੁੱਲ ਲੈ ਲਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਉਸ ਨੂੰ ਇੱਕ ਅਨਮੋਲ ਮੋਤੀ ਮਿਲ ਜਾਂਦਾ ਹੈ ਤਾਂ ਉਹ ਜਾ ਕੇ ਆਪਣਾ ਸਭ ਕੁਝ ਵੇਚ ਦਿੰਦਾ ਹੈ ਅਤੇ ਉਸ ਅਨਮੋਲ ਮੋਤੀ ਨੂੰ ਮੁੱਲ ਲੈ ਲੈਂਦਾ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦ ਉਸਨੂੰ ਇੱਕ ਮੋਤੀ ਮਹਿੰਗੇ ਮੁੱਲ ਦਾ ਮਿਲਿਆ, ਤਾਂ ਉਸ ਨੇ ਆਪਣਾ ਸਭ ਕੁਝ ਵੇਚ ਕੇ ਉਸਨੂੰ ਖਰੀਦ ਲਿਆਂ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਉਹ ਨੂੰ ਇੱਕ ਮੌਤੀ ਭਾਰੇ ਮੁੱਲ ਦਾ ਮਿਲਿਆ ਤਾਂ ਗਿਆ ਅਤੇ ਆਪਣਾ ਸਭ ਕੁਝ ਵੇਚ ਕੇ ਉਹ ਨੂੰ ਮੁੱਲ ਲਿਆ।।
Punjabi ERV
ਜਦ ਉਸਨੂੰ ਇੱਕ ਮੋਤੀ ਭਾਰੇ ਦਾਮ ਦਾ ਮਿਲਿਆ ਤਾਂ ਜਾਕੇ ਆਪਣਾ ਸਭ ਕੁਝ ਵੇਚ-ਵੱਟਕੇ ਉਸਨੇ ਉਹ ਮੋਤੀ ਮੁਲ੍ਲ ਲੈ ਲਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਉਸ ਨੂੰ ਇੱਕ ਮੋਤੀ ਬਹੁਤ ਮਹਿੰਗੇ ਮੁੱਲ ਦਾ ਮਿਲਿਆ, ਤਾਂ ਉਸ ਨੇ ਆਪਣਾ ਸਭ ਕੁਝ ਵੇਚ ਕੇ ਉਸ ਨੂੰ ਖਰੀਦ ਲਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جد اوہنوں اِک وڈّے مُل دا موتی لَبّھ گیا تَد اوس اپنا سبھ کُجھ ویچیا تے اوہنوں مُل لے لیا۔
Punjabi Standard Bible (Punjabi Standard Bible) 2023
ਜਦੋਂ ਉਸ ਨੂੰ ਇੱਕ ਕੀਮਤੀ ਮੋਤੀ ਮਿਲਿਆ ਤਾਂ ਉਸ ਨੇ ਜਾ ਕੇ ਆਪਣਾ ਸਭ ਕੁਝ ਵੇਚ ਦਿੱਤਾ ਅਤੇ ਉਸ ਨੂੰ ਖਰੀਦ ਲਿਆ।