Matthew 13:49 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਸੋ ਦੁਨੀਆਂ ਦੇ ਅੰਤ ਦੇ ਸਮੇਂ ਵੀ ਅਜਿਹਾ ਹੋਵੇਗਾ। ਦੂਤ ਜਾਣਗੇ ਅਤੇ ਚੰਗੇ ਲੋਕਾਂ ਵਿੱਚੋਂ ਦੁਸ਼ਟਾਂ ਨੂੰ ਅਲੱਗ ਕਰ ਦੇਣਗੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸੇ ਤਰ੍ਹਾਂ ਯੁੱਗ ਦੇ ਅੰਤ ਵਿੱਚ ਹੋਵੇਗਾ । ਸਵਰਗਦੂਤ ਜਾਣਗੇ ਅਤੇ ਬੁਰੇ ਲੋਕਾਂ ਨੂੰ ਚੰਗੇ ਲੋਕਾਂ ਵਿੱਚੋਂ ਛਾਂਟਣਗੇ
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸੋ ਇਸ ਤਰ੍ਹਾ ਸੰਸਾਰ ਦੇ ਅੰਤ ਸਮੇਂ ਅਜਿਹਾ ਹੀ ਹੋਵੇਗਾ ਸਵਰਗਦੂਤ ਆ ਕੇ, ਧਰਮੀਆਂ ਵਿੱਚੋਂ ਦੁਸ਼ਟਾਂ ਨੂੰ ਅਲੱਗ ਕਰਨਗੇ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਜੁਗ ਦੇ ਅੰਤ ਦੇ ਸਮੇ ਅਜਿਹਾ ਹੀ ਹੋਵੇਗਾ। ਦੂਤ ਨਿੱਕਲ ਆਉਣਗੇ ਅਤੇ ਧਰਮੀਆਂ ਵਿੱਚੋਂ ਦੁਸ਼ਟਾਂ ਨੂੰ ਅੱਡ ਕਰਨਗੇ
Punjabi ERV
ਸੋ ਦੁਨੀਆਂ ਦੇ ਅੰਤ ਦੇ ਸਮੇਂ ਵੀ ਅਜਿਹਾ ਹੋਵੇਗਾ। ਦੂਤ ਜਾਣਗੇ ਅਤੇ ਚਾਂਗੇ ਲੋਕਾਂ ਵਿੱਚੋਂ ਦੁਸ਼ਟਾਂ ਨੂੰ ਅਲੱਗ ਕਰ ਦੇਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਸੰਸਾਰ ਦੇ ਅੰਤ ਸਮੇਂ ਅਜਿਹਾ ਹੀ ਹੋਵੇਗਾ। ਦੂਤ ਆ ਕੇ, ਧਰਮੀਆਂ ਵਿੱਚੋਂ ਦੁਸ਼ਟਾਂ ਨੂੰ ਅੱਡ ਕਰਨਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
زمانے دے اخِیر وِچ ایسے طرح ہوئے گا۔ فرِشتے نِکلن گے تے بُریاں نُوں نیکاں توں اَڈ کرن گے۔
Punjabi Standard Bible (Punjabi Standard Bible) 2023
ਇਸੇ ਤਰ੍ਹਾਂ ਸੰਸਾਰ ਦੇ ਅੰਤ ਵਿੱਚ ਹੋਵੇਗਾ; ਸਵਰਗਦੂਤ ਆਉਣਗੇ ਅਤੇ ਦੁਸ਼ਟਾਂ ਨੂੰ ਧਰਮੀਆਂ ਤੋਂ ਅਲੱਗ ਕਰਨਗੇ