Matthew 13:50 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਉਹ ਉਨ੍ਹਾਂ ਨੂੰ ਅੱਗ ਦੇ ਭਠੇ ਵਿੱਚ ਸੁੱਟ ਦੇਣਗੇ। ਉਸ ਜਗ੍ਹਾ ਤੇ ਲੋਕਾਂ ਨੂੰ ਰੋਣਾ ਪਵੇਗਾ ਅਤੇ ਆਪਣੇ ਦੰਦ ਪੀਸਣੇ ਪੈਣਗੇ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਤੇ ਬੁਰੇ ਲੋਕਾਂ ਨੂੰ ਅੱਗ ਦੀ ਬਲਦੀ ਭੱਠੀ ਵਿੱਚ ਸੁੱਟ ਦੇਣਗੇ । ਉੱਥੇ ਰੋਣਾ ਅਤੇ ਦੰਦਾਂ ਦਾ ਪੀਹਣਾ ਹੋਵੇਗਾ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਉਹਨਾਂ ਨੂੰ ਅੱਗ ਦੀ ਬਲਦੀ ਭੱਠੀ ਵਿੱਚ ਸੁੱਟ ਦੇਣਗੇ, ਉੱਥੇ ਰੌਣਾ ਅਤੇ ਕਚੀਚੀਆਂ ਦਾ ਵੱਟਣਾ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਇਨ੍ਹਾਂ ਨੂੰ ਭਖਦੇ ਭੱਠੇ ਵਿੱਚ ਸੁੱਟ ਦੇਣਗੇ। ਉੱਥੇ ਰੋਣਾ ਅਰ ਕਚੀਚੀਆਂ ਵੱਟਣਾ ਹੋਵੇਗਾ।।
Punjabi ERV
ਅਤੇ ਉਹ ਉਨ੍ਹਾਂ ਨੂੰ ਅੱਗ ਦੇ ਭਠੇ ਵਿੱਚ ਸੁੱਟ ਦੇਣਗੇ। ਉਸ ਜਗ੍ਹਾ ਤੇ ਲੋਕਾਂ ਨੂੰ ਰੋਣਾ ਪਵੇਗਾ ਅਤੇ ਆਪਣੇ ਦੰਦ ਪੀਸਣੇ ਪੈਣਗੇ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹਨਾਂ ਨੂੰ ਅੱਗ ਦੇ ਭੱਠੇ ਵਿੱਚ ਸੁੱਟ ਦੇਣਗੇ। ਉੱਥੇ ਰੋਣਾ ਅਤੇ ਕਚੀਚੀਆਂ ਦਾ ਵੱਟਣਾ ਹੋਵੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہناں نُوں بَھکھدی بھٹّھی وِچ سُٹ دین گے اوتھے رونا تے کچیچیاں وٹنا ہوئے گا۔
Punjabi Standard Bible (Punjabi Standard Bible) 2023
ਅਤੇ ਉਨ੍ਹਾਂ ਨੂੰ ਅੱਗ ਦੀ ਭੱਠੀ ਵਿੱਚ ਸੁੱਟ ਦੇਣਗੇ; ਉੱਥੇ ਰੋਣਾ ਅਤੇ ਦੰਦਾਂ ਦਾ ਪੀਸਣਾ ਹੋਵੇਗਾ।