Matthew 13:53 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਯਿਸੂ ਨੇ ਇਹ ਦ੍ਰਿਸ਼ਟਾਂਤ ਪੂਰੇ ਕੀਤੇ ਤਾਂ ਉਹ ਉੱਥੋਂ ਤੁਰ ਪਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਯਿਸੂ ਇਹ ਸਭ ਦ੍ਰਿਸ਼ਟਾਂਤ ਸੁਣਾ ਚੁੱਕੇ ਤਾਂ ਉਹ ਉਸ ਥਾਂ ਤੋਂ ਚੱਲ ਕੇ
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਯਿਸ਼ੂ ਨੇ ਇਨ੍ਹਾਂ ਦ੍ਰਿਸ਼ਟਾਂਤਾਂ ਨੂੰ ਪੂਰਾ ਕੀਤਾ, ਤਾਂ ਉੱਥੋਂ ਤੁਰ ਪਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਐਉਂ ਹੋਇਆ ਕਿ ਜਾਂ ਯਿਸੂ ਨੇ ਏਹ ਦ੍ਰਿਸ਼ਟਾਂਤ ਪੂਰੇ ਕੀਤੇ ਤਾਂ ਉੱਥੋਂ ਤੁਰ ਪਿਆ
Punjabi ERV
ਜਦੋਂ ਯਿਸੂ ਨੇ ਇਹ ਦ੍ਰਿਸ਼ਟਾਂਤ ਪੂਰੇ ਕੀਤੇ ਤਾਂ ਉਹ ਉਥੋਂ ਤੁਰ ਪਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਇਸ ਤਰ੍ਹਾਂ ਹੋਇਆ ਕਿ ਜਦੋਂ ਯਿਸੂ ਨੇ ਇਹਨਾਂ ਦ੍ਰਿਸ਼ਟਾਂਤਾਂ ਨੂੰ ਪੂਰਾ ਕੀਤਾ, ਤਾਂ ਉੱਥੋਂ ਤੁਰ ਪਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ایویں ہویا پئی جد یِسُوع ایہہ تمثِیلاں مُکائِیاں تَد اوہ اوتھوں ٹُرپیا۔
Punjabi Standard Bible (Punjabi Standard Bible) 2023
ਜਦੋਂ ਯਿਸੂ ਇਹ ਦ੍ਰਿਸ਼ਟਾਂਤ ਕਹਿ ਚੁੱਕਾ ਤਾਂ ਉੱਥੋਂ ਚਲਾ ਗਿਆ।