Matthew 13:57 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇੰਝ ਉਨ੍ਹਾਂ ਨੇ ਯਿਸੂ ਨੂੰ ਕਬੂਲਣ ਤੋਂ ਇਨਕਾਰ ਕਰ ਦਿੱਤਾ। ਪਰ ਯਿਸੂ ਨੇ ਉਨ੍ਹਾਂ ਨੂੰ ਆਖਿਆ, “ਕਿਸੇ ਨਬੀ ਨੂੰ ਉਸ ਦੇ ਆਪਣੇ ਸ਼ਹਿਰ ਜਾਂ ਆਪਣੇ ਘਰ ਵਿੱਚ ਨਹੀਂ ਸਤਿਕਾਰਿਆ ਜਾਂਦਾ। ਬਾਕੀ ਲੋਕ ਉਸਦਾ ਸਤਿਕਾਰ ਕਰਦੇ ਹਨ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਉਹਨਾਂ ਨੇ ਯਿਸੂ ਉੱਤੇ ਵਿਸ਼ਵਾਸ ਕਰਨ ਤੋਂ ਇਨਕਾਰ ਕੀਤਾ । ਯਿਸੂ ਨੇ ਉਹਨਾਂ ਨੂੰ ਕਿਹਾ, “ਨਬੀ ਦੀ ਆਪਣੇ ਸ਼ਹਿਰ ਦੇ ਲੋਕਾਂ ਅਤੇ ਘਰ ਨੂੰ ਛੱਡ ਕੇ ਹੋਰ ਕਿਤੇ ਨਿਰਾਦਰੀ ਨਹੀਂ ਹੁੰਦੀ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਤਰ੍ਹਾਂ ਉਹਨਾਂ ਉਸ ਤੋਂ ਠੋਕਰ ਖਾਦੀ। ਯਿਸ਼ੂ ਨੇ ਉਹਨਾਂ ਨੂੰ ਕਿਹਾ, “ਇੱਕ ਨਬੀ ਦਾ ਆਪਣੇ ਸ਼ਹਿਰ ਅਤੇ ਆਪਣੇ ਪਰਿਵਾਰ ਤੋਂ ਇਲਾਵਾ ਹਰੇਕ ਜਗ੍ਹਾ ਆਦਰ ਹੁੰਦਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਐਉਂ ਉਨ੍ਹਾਂ ਉਸ ਤੋਂ ਠੋਕਰ ਖਾਧੀ ਪਰ ਯਿਸੂ ਨੇ ਉਨ੍ਹਾਂ ਨੂੰ ਆਖਿਆ, ਨਬੀ ਦਾ ਆਪਣੇ ਦੇਸ ਅਤੇ ਆਪਣੇ ਘਰ ਤੋਂ ਬਿਨਾ ਹੋਰ ਕਿਤੇ ਨਿਆਦਰ ਨਹੀਂ ਹੁੰਦਾ
Punjabi ERV
ਇੰਝ ਉਨ੍ਹਾਂ ਨੇ ਯਿਸੂ ਨੂੰ ਕਬੂਲਣ ਤੋਂ ਇਨਕਾਰ ਕਰ ਦਿੱਤਾ। ਪਰ ਯਿਸੂ ਨੇ ਉਨ੍ਹਾਂ ਨੂੰ ਆਖਿਆ, “ਕਿਸੇ ਨਬੀ ਨੂੰ ਉਸਦੇ ਆਪਾਣੇ ਸ਼ਹਿਰ ਜਾਂ ਆਪਣੇ ਘਰ ਵਿੱਚ ਨਹੀਂ ਸਤਿਕਾਰਿਆ ਜਾਂਦਾ। ਬਾਕੀ ਲੋਕ ਉਸਦਾ ਸਤਿਕਾਰ ਕਰਦੇ ਹਨ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤਰ੍ਹਾਂ ਉਨ੍ਹਾਂ ਉਸ ਤੋਂ ਠੋਕਰ ਖਾਧੀ। ਪਰ ਯਿਸੂ ਨੇ ਉਨ੍ਹਾਂ ਨੂੰ ਆਖਿਆ, ਨਬੀ ਦਾ ਆਪਣੇ ਦੇਸ ਅਤੇ ਆਪਣੇ ਪਰਿਵਾਰ ਤੋਂ ਇਲਾਵਾ ਹਰੇਕ ਜਗ੍ਹਾ ਆਦਰ ਹੁੰਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہناں اوہدے کولوں ٹھوکر کھادِی پر یِسُوع اوہناں نُوں آکھیا پئی نبی اپنے وطن تے اپنے گھر دے بِناں کِتے بے قدر نئیں اے۔
Punjabi Standard Bible (Punjabi Standard Bible) 2023
ਸੋ ਉਨ੍ਹਾਂ ਉਸ ਤੋਂ ਠੋਕਰ ਖਾਧੀ। ਪਰ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਨਬੀ ਦਾ ਆਪਣੇ ਨਗਰ ਅਤੇ ਆਪਣੇ ਘਰ ਤੋਂ ਬਿਨਾਂ ਹੋਰ ਕਿਤੇ ਨਿਰਾਦਰ ਨਹੀਂ ਹੁੰਦਾ।”