Matthew 14:1 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਸਮੇਂ ਰਾਜੇ ਹੇਰੋਦੇਸ, ਗਲੀਲੀ ਦੇ ਸ਼ਾਸਕ ਨੇ ਯਿਸੂ ਦੀ ਖਬਰ ਸੁਣੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਦਿਨਾਂ ਵਿੱਚ ਗਲੀਲ ਦੇ ਰਾਜਾ ਹੇਰੋਦੇਸ ਨੇ ਯਿਸੂ ਦੇ ਬਾਰੇ ਸੁਣਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹਨਾਂ ਦਿਨਾਂ ਵਿੱਚ ਗਲੀਲ ਦੇ ਰਾਜਾ ਹੇਰੋਦੇਸ ਨੇ ਯਿਸ਼ੂ ਦੀ ਖ਼ਬਰ ਸੁਣੀ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਸਮੇ ਰਾਜਾ ਹੇਰੋਦੇਸ ਨੇ ਯਿਸੂ ਦੀ ਖ਼ਬਰ ਸੁਣੀ
Punjabi ERV
ਉਸ ਸਮੇਂ ਰਾਜੇ ਹੇਰੋਦੇਸ, ਗਲੀਲੀ ਦੇ ਸ਼ਾਸਕ ਨੇ ਯਿਸੂ ਦੀ ਖਬਰ ਸੁਣੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਸਮੇਂ ਰਾਜਾ ਹੇਰੋਦੇਸ ਨੇ ਯਿਸੂ ਦੀ ਖ਼ਬਰ ਸੁਣੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوس ویلے چوتھائی مُلک دے حاکم ہیرودیس یِسُوع دی مشہُوری سُنی۔
Punjabi Standard Bible (Punjabi Standard Bible) 2023
ਉਸ ਸਮੇਂ ਹੇਰੋਦੇਸ ਨੇ ਜੋ ਦੇਸ ਦੇ ਚੌਥਾਈ ਹਿੱਸੇ ਦਾ ਸ਼ਾਸਕ ਸੀ, ਯਿਸੂ ਦੀ ਚਰਚਾ ਸੁਣੀ।