Matthew 14:11 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਉਸਦਾ ਸਿਰ ਥਾਲ ਵਿੱਚ ਲਿਆਂਦਾ ਗਿਆ ਅਤੇ ਉਸਦੀ ਕੁੜੀ ਨੂੰ ਦਿੱਤਾ ਗਿਆ ਅਤੇ ਉਹ ਇਹ ਸਿਰ ਆਪਣੀ ਮਾਂ ਹੇਰੋਦਿਯਾਸ ਕੋਲ ਲੈ ਗਈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਸਿਰ ਥਾਲ ਵਿੱਚ ਰੱਖ ਕੇ ਲੜਕੀ ਨੂੰ ਦੇ ਦਿੱਤਾ ਗਿਆ ਅਤੇ ਲੜਕੀ ਆਪਣੀ ਮਾਂ ਕੋਲ ਲੈ ਗਈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਉਸਦਾ ਸਿਰ ਥਾਲ ਵਿੱਚ ਲਿਆਂਦਾ ਅਤੇ ਕੁੜੀ ਨੂੰ ਦਿੱਤਾ ਗਿਆ, ਉਹ ਆਪਣੀ ਮਾਂ ਦੇ ਕੋਲ ਲੈ ਗਈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਦਾ ਸਿਰ ਥਾਲ ਵਿੱਚ ਲਿਆਂਦਾ ਅਰ ਕੁੜੀ ਨੂੰ ਦਿੱਤਾ ਗਿਆ ਅਤੇ ਉਹ ਆਪਣੀ ਮਾਂ ਦੇ ਕੋਲ ਲੈ ਗਈ
Punjabi ERV
ਫ਼ੇਰ ਉਸਦਾ ਸਿਰ ਥਾਲ ਵਿੱਚ ਲਿਆਂਦਾ ਗਿਆ ਅਤੇ ਉਸਦੀ ਕੁਡ਼ੀ ਨੂੰ ਦਿੱਤਾ ਗਿਆ ਅਤੇ ਉਹ ਇਹ ਸਿਰ ਆਪਣੀ ਮਾਂ ਹੇਰੋਦਿਯਾਸ ਕੋਲ ਲੈ ਗਈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਦਾ ਸਿਰ ਥਾਲ ਵਿੱਚ ਲਿਆਂਦਾ ਅਤੇ ਕੁੜੀ ਨੂੰ ਦਿੱਤਾ ਗਿਆ ਅਤੇ ਉਹ ਆਪਣੀ ਮਾਂ ਦੇ ਕੋਲ ਲੈ ਗਈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہدا سِر تھال وِچ لیاندا گیا تے کُڑی نُوں دِتّا گیا۔ تے اوہ اپنی ماں کول لے آئی۔
Punjabi Standard Bible (Punjabi Standard Bible) 2023
ਅਤੇ ਉਸ ਦਾ ਸਿਰ ਇੱਕ ਥਾਲ ਵਿੱਚ ਲਿਆ ਕੇ ਲੜਕੀ ਨੂੰ ਦਿੱਤਾ ਗਿਆ ਅਤੇ ਉਹ ਉਸ ਨੂੰ ਆਪਣੀ ਮਾਂ ਕੋਲ ਲੈ ਗਈ।