Matthew 14:12 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯੂਹੰਨਾ ਦੇ ਚੇਲਿਆਂ ਨੇ ਉੱਥੇ ਜਾਕੇ ਲੋਥ ਚੁੱਕੀ ਅਤੇ ਉਸ ਨੂੰ ਦਬਿਆ ਅਤੇ ਆਕੇ ਯਿਸੂ ਨੂੰ ਖਬਰ ਦਿੱਤੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਯੂਹੰਨਾ ਦੇ ਚੇਲੇ ਆਏ ਅਤੇ ਲਾਸ਼ ਨੂੰ ਲੈ ਜਾ ਕੇ ਦਫ਼ਨਾ ਦਿੱਤਾ । ਉਹਨਾਂ ਨੇ ਜਾ ਕੇ ਇਸ ਬਾਰੇ ਯਿਸੂ ਨੂੰ ਦੱਸਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਯੋਹਨ ਦੇ ਚੇਲਿਆਂ ਨੇ ਉੱਥੇ ਜਾ ਕੇ ਉਸਦੀ ਲਾਸ਼ ਚੁੱਕੀ, ਉਸ ਨੂੰ ਦਫਨਾਇਆ ਅਤੇ ਆਣ ਕੇ ਯਿਸ਼ੂ ਨੂੰ ਖ਼ਬਰ ਦਿੱਤੀ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਉਹ ਦੇ ਚੇਲਿਆਂ ਨੇ ਉੱਥੇ ਜਾ ਕੇ ਲੋਥ ਚੁੱਕੀ ਅਰ ਉਸ ਨੂੰ ਦੱਬਿਆ ਅਤੇ ਆਣ ਕੇ ਯਿਸੂ ਨੂੰ ਖ਼ਬਰ ਦਿੱਤੀ।।
Punjabi ERV
ਯੂਹੰਨਾ ਦੇ ਚੇਲਿਆਂ ਨੇ ਉਥੇ ਜਾਕੇ ਲੋਥ ਚੁੱਕੀ ਅਤੇ ਉਸਨੂੰ ਦਬਿਆ ਅਤੇ ਆਕੇ ਯਿਸੂ ਨੂੰ ਖਬਰ ਦਿੱਤੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਦੇ ਚੇਲਿਆਂ ਨੇ ਉੱਥੇ ਜਾ ਕੇ ਲਾਸ਼ ਚੁੱਕੀ, ਉਸ ਨੂੰ ਦਫ਼ਨਾਇਆ ਅਤੇ ਆਣ ਕੇ ਯਿਸੂ ਨੂੰ ਖ਼ਬਰ ਦਿੱਤੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہدے شاگِرداں آ کے لوتھ نُوں چُک لیا تے دَفنا دِتّا تَد جا کے یِسُوع نُوں خبر دِتّی۔
Punjabi Standard Bible (Punjabi Standard Bible) 2023
ਤਦ ਯੂਹੰਨਾ ਦੇ ਚੇਲੇ ਆ ਕੇ ਲਾਸ਼ ਨੂੰ ਲੈ ਗਏ ਅਤੇ ਉਸ ਨੂੰ ਦਫ਼ਨਾ ਦਿੱਤਾ ਤੇ ਜਾ ਕੇ ਯਿਸੂ ਨੂੰ ਇਸ ਦੀ ਖ਼ਬਰ ਦਿੱਤੀ।