Matthew 14:2 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਨੇ ਆਪਣੇ ਨੋਕਰਾਂ ਨੂੰ ਆਖਿਆ, “ਇਹ ਮਨੁੱਖ ਬਪਤਿਸਮਾ ਦੇਣ ਵਾਲਾ ਯੂਹੰਨਾ ਹੈ। ਉਹ ਜ਼ਰੂਰ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ। ਇਸੇ ਲਈ ਇਸ ਵਿੱਚ ਅਜਿਹੀਆਂ ਚਮਤਕਾਰੀ ਸ਼ਕਤੀਆਂ ਕੰਮ ਕਰ ਰਹੀਆਂ ਹਨ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਸ ਨੇ ਆਪਣੇ ਅਫ਼ਸਰਾਂ ਨੂੰ ਕਿਹਾ, “ਇਹ ਯੂਹੰਨਾ ਬਪਤਿਸਮਾ ਦੇਣ ਵਾਲਾ ਹੀ ਹੈ । ਉਹ ਮੁਰਦਿਆਂ ਵਿੱਚੋਂ ਜੀਅ ਉੱਠਿਆ ਹੈ, ਇਸੇ ਲਈ ਉਸ ਰਾਹੀਂ ਇਹ ਚਮਤਕਾਰ ਹੋ ਰਹੇ ਹਨ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਉਸਨੇ ਆਪਣੇ ਅਧਿਕਾਰੀਆਂ ਨੂੰ ਆਖਿਆ, “ਇਹ ਯੋਹਨ ਬਪਤਿਸਮਾ ਦੇਣ ਵਾਲਾ ਹੈ; ਉਹ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ! ਅਤੇ ਇਸੇ ਕਾਰਨ ਉਸਦੇ ਵਿੱਚ ਇਹ ਸ਼ਕਤੀਆਂ ਕੰਮ ਕਰਦੀਆਂ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਆਪਣੇ ਨੌਕਰਾਂ ਨੂੰ ਆਖਿਆ, ਇਹ ਯੂਹੰਨਾ ਬਪਤਿਸਮਾ ਦੇਣ ਵਾਲਾ ਹੈ। ਉਹ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ ਅਤੇ ਇਸੇ ਲਈ ਉਹ ਦੇ ਵਿੱਚ ਏਹ ਸ਼ਕਤੀਆਂ ਕੰਮ ਕਰ ਰਹੀਆਂ ਹਨ!
Punjabi ERV
ਉਸਨੇ ਆਪਣੇ ਨੋਕਰਾਂ ਨੂੰ ਆਖਿਆ, “ਇਹ ਮਨੁੱਖ ਬਪਤਿਸਮਾ ਦੇਣ ਵਾਲਾ ਯੂਹੰਨਾ ਹੈ। ਉਹ ਜ਼ਰੂਰ ਮੁਰਦਿਆਂ ਵਿੱਚੋਂ ਜੀ ਉਠਿਆ ਹੈ। ਇਸੇ ਲਈ ਇਸ ਵਿੱਚ ਅਜਿਹੀਆਂ ਚਮਤਕਾਰੀ ਸ਼ਕਤੀਆਂ ਕੰਮ ਕਰ ਰਹੀਆਂ ਹਨ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਆਪਣੇ ਨੌਕਰਾਂ ਨੂੰ ਆਖਿਆ, ਇਹ ਯੂਹੰਨਾ ਬਪਤਿਸਮਾ ਦੇਣ ਵਾਲਾ ਹੈ। ਉਹ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ ਅਤੇ ਇਸੇ ਲਈ ਉਹ ਦੇ ਵਿੱਚ ਇਹ ਸ਼ਕਤੀਆਂ ਕੰਮ ਕਰਦੀਆਂ ਹਨ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس اپنے نَوکراں نُوں آکھیا پئی ایہہ یُوحنّا بپتِسمہ دین والا اے۔ اوہ مُردیاں وِچوں جی اُٹھیا اے تے ایس لئی ایہہ کراماتاں اوہدے ہتھّوں کِیتیاں جاندِیاں نیں۔
Punjabi Standard Bible (Punjabi Standard Bible) 2023
ਉਸ ਨੇ ਆਪਣੇ ਸੇਵਕਾਂ ਨੂੰ ਕਿਹਾ, “ਇਹ ਯੂਹੰਨਾ ਬਪਤਿਸਮਾ ਦੇਣ ਵਾਲਾ ਹੈ; ਉਹ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ ਅਤੇ ਇਸੇ ਕਰਕੇ ਉਸ ਵਿੱਚ ਇਹ ਸ਼ਕਤੀਆਂ ਕੰਮ ਕਰ ਰਹੀਆਂ ਹਨ!”