Matthew 14:20 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਸਭ ਲੋਕਾਂ ਨੇ ਰੱਜ ਕੇ ਖਾਧਾ, ਖਾਣ ਤੋਂ ਬਾਦ ਚੇਲਿਆਂ ਨੇ ਬਚੀਆਂ ਹੋਈਆਂ ਰੋਟੀਆਂ ਦੇ ਟੁਕੜਿਆਂ ਨਾਲ ਬਾਰ੍ਹਾਂ ਟੋਕਰੀਆਂ ਭਰੀਆਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਹਰ ਇੱਕ ਨੇ ਰੱਜ ਕੇ ਖਾਧਾ । ਤਦ ਚੇਲਿਆਂ ਨੇ ਬਚੇ ਹੋਏ ਟੁਕੜਿਆਂ ਨਾਲ ਬਾਰ੍ਹਾਂ ਟੋਕਰੀਆਂ ਭਰੀਆਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹਨਾਂ ਸਾਰਿਆਂ ਨੇ ਖਾਧਾ ਅਤੇ ਸੰਤੁਸ਼ਟ ਹੋ ਗਏ, ਖਾਣ ਤੋਂ ਬਾਅਦ ਚੇਲਿਆਂ ਨੇ ਬਚੇ ਹੋਏ ਟੁੱਕੜਿਆਂ ਨਾਲ ਬਾਰਾਂ ਟੋਕਰੇ ਭਰੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਓਹ ਸੱਭੇ ਖਾ ਕੇ ਰੱਜ ਗਏ ਅਤੇ ਉਨ੍ਹਾਂ ਨੇ ਬਚਿਆਂ ਹੋਇਆ ਟੁੱਕੜਿਆਂ ਨਾਲ ਬਾਰਾਂ ਟੋਕਰੀਆਂ ਭਰੀਆਂ ਹੋਈਆਂ ਚੁੱਕ ਲਈਆਂ
Punjabi ERV
ਸਭ ਲੋਕਾਂ ਨੇ ਰੱਜ ਕੇ ਖਾਧਾ, ਖਾਣ ਤੋਂ ਬਾਦ ਚੇਲਿਆਂ ਨੇ ਬਚੀਆਂ ਹੋਈਆਂ ਰੋਟੀਆਂ ਦੇ ਟੁਕਡ਼ਿਆਂ ਨਾਲ ਬਾਰ੍ਹਾਂ ਟੋਕਰੀਆਂ ਭਰੀਆਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਸਭ ਲੋਕਾਂ ਦੇ ਰੱਜ ਕੇ ਖਾਣ ਤੋਂ ਬਾਅਦ, ਚੇਲਿਆਂ ਨੇ ਬਚੇ ਹੋਏ ਟੁੱਕੜਿਆਂ ਨਾਲ ਭਰੀਆਂ ਬਾਰਾਂ ਟੋਕਰੀਆਂ ਚੁੱਕੀਆਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ساریاں کھادِیاں تے رَجّ گئے تے وادُھو ٹُکّراں دِیاں باراں بھریاں ہویاں ٹوکریاں چُکیاں۔
Punjabi Standard Bible (Punjabi Standard Bible) 2023
ਤਦ ਸਾਰੇ ਖਾ ਕੇ ਰੱਜ ਗਏ ਅਤੇ ਉਨ੍ਹਾਂ ਨੇ ਬਚੇ ਹੋਏ ਟੁਕੜਿਆਂ ਨਾਲ ਭਰੀਆਂ ਬਾਰਾਂ ਟੋਕਰੀਆਂ ਚੁੱਕੀਆਂ।