Matthew 14:21 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉੱਥੇ ਔਰਤਾਂ ਅਤੇ ਬੱਚੇ ਮਿਲਾਉਣ ਤੋਂ ਬਿਨਾਂ ਜਿਨ੍ਹਾਂ ਨੇ ਭੋਜਨ ਕੀਤਾ। ਕੁਲ ਪੰਜ ਹਜ਼ਾਰ ਆਦਮੀ ਸਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਸ ਸਮੇਂ ਉੱਥੇ ਔਰਤਾਂ ਅਤੇ ਬੱਚਿਆਂ ਨੂੰ ਛੱਡ ਕੇ ਆਦਮੀਆਂ ਦੀ ਗਿਣਤੀ ਕੋਈ ਪੰਜ ਹਜ਼ਾਰ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਖਾਣ ਵਾਲੇ ਔਰਤਾਂ ਅਤੇ ਬੱਚਿਆਂ ਤੋਂ ਇਲਾਵਾ ਪੰਜ ਹਜ਼ਾਰ ਮਰਦ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਖਾਣ ਵਾਲੇ ਜਨਾਨੀਆਂ ਅਤੇ ਬਾਲਕਾਂ ਬਿਨਾਂ ਪੰਜਕੁ ਹਜ਼ਾਰ ਮਰਦ ਸਨ।।
Punjabi ERV
ਉਥੇ ਔਰਤਾਂ ਅਤੇ ਬੱਚੇ ਮਿਲਾਉਣ ਤੋਂ ਬਿਨਾਂ ਜਿਨ੍ਹਾਂ ਨੇ ਭੋਜਨ ਕੀਤਾ। ਕੁਲ ਪੰਜ ਹਜ਼ਾਰ ਆਦਮੀ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਖਾਣ ਵਾਲੇ ਔਰਤਾਂ ਅਤੇ ਬੱਚਿਆਂ ਤੋਂ ਬਿਨ੍ਹਾਂ ਪੰਜ ਹਜ਼ਾਰ ਮਰਦ ਸਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے زنانِیاں تے بالاں دے بِناں کھان والے پنج ہزار بندے سن۔
Punjabi Standard Bible (Punjabi Standard Bible) 2023
ਖਾਣ ਵਾਲਿਆਂ ਵਿੱਚ ਔਰਤਾਂ ਅਤੇ ਬੱਚਿਆਂ ਤੋਂ ਇਲਾਵਾ ਲਗਭਗ ਪੰਜ ਹਜ਼ਾਰ ਆਦਮੀ ਸਨ।