Matthew 14:22 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸਤੋਂ ਬਾਦ, ਯਿਸੂ ਨੇ ਚੇਲਿਆਂ ਨੂੰ ਬੇੜੀ ਵਿੱਚ ਬੈਠਣ ਲਈ ਕਿਹਾ ਅਤੇ ਆਖਿਆ ਕਿ ਉਹ ਝੀਲ ਪਾਰ ਲੰਘ ਜਾਣ ਅਤੇ ਉੱਥੇ ਉਸਦਾ ਇੰਤਜ਼ਾਰ ਕਰਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਦੇ ਬਾਅਦ ਉਸੇ ਸਮੇਂ ਯਿਸੂ ਨੇ ਚੇਲਿਆਂ ਨੂੰ ਕਿਸ਼ਤੀ ਵਿੱਚ ਬੈਠ ਕੇ ਝੀਲ ਦੇ ਦੂਜੇ ਪਾਸੇ ਜਾਣ ਦਾ ਹੁਕਮ ਦਿੱਤਾ । ਪਰ ਉਹ ਆਪ ਭੀੜ ਨੂੰ ਵਿਦਾ ਕਰਨ ਦੇ ਲਈ ਠਹਿਰ ਗਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤੁਰੰਤ ਯਿਸ਼ੂ ਨੇ ਆਪਣੇ ਚੇਲਿਆਂ ਨੂੰ ਕਿਸ਼ਤੀ ਉੱਤੇ ਚੜ੍ਹਨ ਲਈ ਆਗਿਆ ਦਿੱਤੀ, ਤੁਸੀਂ ਮੇਰੇ ਨਾਲੋਂ ਪਹਿਲਾਂ ਕਿਸ਼ਤੀ ਉੱਤੇ ਚੜ੍ਹ ਕੇ ਪਾਰ ਲੰਘ ਜਾਓ, ਕਿ ਜਦ ਤੱਕ ਉਹ ਭੀੜ ਨੂੰ ਵਿਦਾ ਕਰੇ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਨੇ ਉਸੇ ਵੇਲੇ ਚੇਲਿਆਂ ਨੂੰ ਤਗੀਦ ਕੀਤੀ ਭਈ ਜਦ ਤੀਕੁਰ ਮੈਂ ਭੀੜ ਨੂੰ ਵਿਦਿਆ ਨਾ ਕਰਾਂ ਤੁਸੀਂ ਬੇੜੀ ਉੱਤੇ ਚੜ੍ਹ ਕੇ ਮੈਥੋਂ ਪਹਿਲਾਂ ਪਾਰ ਲੰਘ ਜਾਓ
Punjabi ERV
ਉਸਤੋਂ ਬਾਦ, ਯਿਸੂ ਨੇ ਚੇਲਿਆਂ ਨੂੰ ਬੇਡ਼ੀ ਵਿੱਚ ਬੈਠਣ ਲਈ ਕਿਹਾ ਅਤੇ ਆਖਿਆ ਕਿ ਉਹ ਝੀਲ ਪਾਰ ਲੰਘ ਜਾਣ ਅਤੇ ਉਥੇ ਉਸਦਾ ਇੰਤਜ਼ਾਰ ਕਰਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਨੇ ਉਸੇ ਵੇਲੇ ਚੇਲਿਆਂ ਨੂੰ ਆਗਿਆ ਦਿੱਤੀ ਕਿ ਜਦ ਤੱਕ ਮੈਂ ਭੀੜ ਨੂੰ ਵਿਦਾ ਨਾ ਕਰਾਂ ਤੁਸੀਂ ਬੇੜੀ ਉੱਤੇ ਚੜ੍ਹ ਕੇ ਮੇਰੇ ਨਾਲੋਂ ਪਹਿਲਾਂ ਪਾਰ ਲੰਘ ਜਾਓ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوسے ویلے اوس شاگِرداں نُوں پَکّی کِیتی پئی بیڑی اُتّے چڑھ کے جد تِیکر اوہ آپ لوکاں نُوں وِداع نا کر لَئے اگّے اگّے پار جان۔
Punjabi Standard Bible (Punjabi Standard Bible) 2023
ਫਿਰ ਤੁਰੰਤ ਉਸ ਨੇ ਚੇਲਿਆਂ ਨੂੰ ਜ਼ੋਰ ਪਾਇਆ ਕਿ ਜਦੋਂ ਤੱਕ ਮੈਂ ਭੀੜ ਨੂੰ ਵਿਦਾ ਨਾ ਕਰ ਲਵਾਂ, ਤੁਸੀਂ ਕਿਸ਼ਤੀ ਉੱਤੇ ਚੜ੍ਹ ਕੇ ਮੇਰੇ ਤੋਂ ਪਹਿਲਾਂ ਪਾਰ ਚਲੇ ਜਾਓ।