Matthew 14:23 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਭੀੜ ਨੂੰ ਦੂਰ ਭੇਜਣ ਤੋਂ ਬਾਦ, ਪ੍ਰਾਰਥਨਾ ਕਰਨ ਲਈ ਉਹ ਬਿਲਕੁਲ ਇੱਕਲਾ ਪਹਾੜ ਉੱਤੇ ਚੜ੍ਹ੍ਹ ਗਿਆ। ਜਦੋਂ ਸ਼ਾਮ ਹੋਈ, ਉਹ ਉੱਥੇ ਇੱਕਲਾ ਹੀ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਲੋਕਾਂ ਨੂੰ ਵਿਦਾ ਕਰ ਕੇ ਉਹ ਆਪ ਪਹਾੜ ਉੱਤੇ ਪ੍ਰਾਰਥਨਾ ਕਰਨ ਦੇ ਲਈ ਚਲੇ ਗਏ । ਜਦੋਂ ਸ਼ਾਮ ਹੋ ਗਈ ਤਾਂ ਯਿਸੂ ਉੱਥੇ ਇਕੱਲੇ ਹੀ ਸਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਭੀੜ ਨੂੰ ਭੇਜਣ ਤੋਂ ਬਾਅਦ, ਉਹ ਪ੍ਰਾਰਥਨਾ ਕਰਨ ਲਈ ਇਕੱਲੇ ਪਹਾੜ ਉੱਤੇ ਚੜ੍ਹ ਗਏ। ਅਤੇ ਜਦੋਂ ਰਾਤ ਹੋਈ ਤਾਂ ਉਹ ਉੱਥੇ ਇਕੱਲੇ ਹੀ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਭੀੜ ਨੂੰ ਵਿਦਿਆ ਕਰ ਕੇ ਪ੍ਰਾਰਥਨਾ ਕਰਨ ਲਈ ਨਿਰਾਲੇ ਵਿੱਚ ਪਹਾੜ ਤੇ ਚੜ੍ਹ ਗਿਆ ਅਰ ਜਾਂ ਸੰਝ ਹੋਈ ਤਾਂ ਉਹ ਉੱਥੇ ਇੱਕਲਾ ਹੀ ਸੀ
Punjabi ERV
ਭੀਡ਼ ਨੂੰ ਦੂਰ ਭੇਜਣ ਤੋਂ ਬਾਦ, ਪ੍ਰਾਰਥਨਾ ਕਰਨ ਲਈ ਉਹ ਬਿਲਕੁਲ ਇਕੱਲਾ ਪਹਾਡ਼ ਉੱਤੇ ਚਢ਼ ਗਿਆ। ਜਦੋਂ ਸ਼ਾਮ ਹੋਈ, ਉਹ ਉਥੇ ਇਕੱਲਾ ਹੀ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਭੀੜ ਨੂੰ ਵਿਦਾ ਕਰ ਕੇ ਪ੍ਰਾਰਥਨਾ ਕਰਨ ਲਈ ਬਿਲਕੁਲ ਇਕੱਲਾ ਪਹਾੜ ਤੇ ਚੜ੍ਹ ਗਿਆ ਅਤੇ ਜਦੋਂ ਸ਼ਾਮ ਹੋਈ ਤਾਂ ਉਹ ਉੱਥੇ ਇਕੱਲਾ ਹੀ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد اوس لوکاں نُوں ٹور دِتّا سی تے اوہ آپ اکلّا ای دُعا منگن لئی پہاڑ اُتّے چڑھ گیا۔ تے جد شام پَے گئی اوہ اوتھے اکلّا سی۔
Punjabi Standard Bible (Punjabi Standard Bible) 2023
ਤਦ ਲੋਕਾਂ ਨੂੰ ਵਿਦਾ ਕਰਕੇ ਉਹ ਇਕਾਂਤ ਵਿੱਚ ਪ੍ਰਾਰਥਨਾ ਕਰਨ ਲਈ ਪਹਾੜ ਉੱਤੇ ਚਲਾ ਗਿਆ ਅਤੇ ਜਦੋਂ ਸ਼ਾਮ ਹੋਈ ਤਾਂ ਉਹ ਉੱਥੇ ਇਕੱਲਾ ਸੀ।